Breaking News
Home / ਪੰਜਾਬ / ਪੰਜਾਬ ਪੁਲਿਸ ਦੇ IG ਡ ਰੱ ਗ ਰੈਕੇਟ ਵਿਚ ਸ਼ਾਮਲ

ਪੰਜਾਬ ਪੁਲਿਸ ਦੇ IG ਡ ਰੱ ਗ ਰੈਕੇਟ ਵਿਚ ਸ਼ਾਮਲ

ਵਿਧਾਨ ਸਭਾ ਚੋਣਾਂ ਲਾਗੇ ਆ ਰਹੀਆਂ, ਕੈਪਟਨ ਸਰਕਾਰ ਹੁਣ ਇਸ ਇੱਕ ਸਾਲ ‘ਚ ਕਈ ‘ਲੰਮੇ ਪਾਏ ਕੰਮ’ ਨਿਬੇੜਨ ਦਾ ਦਿਖਾਵਾ ਕਰਨ ਦੀ ਕੋਸ਼ਿਸ਼ ਕਰੇਗੀ, ਜਿਵੇਂ ਕਿ ਬਰਗਾੜੀ ਬੇਅਦਬੀ ਕਾਂ ਡ, ਬਹਿਬਲ ਗੋ ਲੀ ਕਾਂ ਡ, ਮੌੜ ਬੰ ਬ ਕਾਂ ਡ, ਬਦਨਾਮ ਪੁਲਸੀਆਂ ਦੀ ਸ਼ਮੂਲੀਅਤ ਆਦਿ।

ਰਾਣੋ ਵਾਲੇ ਸਰਪੰਚ ਨ-ਸ਼ਾ ਤ-ਸ-ਕ-ਰੀ ਕੇਸ ‘ਚ ਪੰਜਾਬ ਦੇ ਅ-ਤਿ ਬਦਨਾਮ ਪੁਲਿਸ ਅਧਿਕਾਰੀ ਪਰਮਰਾਜ ਸਿੰਘ ਉਮਰਾਨੰਗਲ ਸਮੇਤ ਪੰਜ ਪੁਲਿਸ ਅਧਿਕਾਰੀ ਮੁਅੱਤਲ ਕੀਤੇ ਗਏ ਹਨ। ਇਹ ਤੇ ਹੋਰ ਅਗਲੇ ਪਿਛਲੇ ਮਾਮਲੇ ਕੀ ਹਨ, ਜਾਣਕਾਰੀ ਇਸ ਵੀਡੀਓ ‘ਚ ਹੈ।

ਪੰਜਾਬ ਸਰਕਾਰ ਨੇ ਇੱਕ ਵੱਡੀ ਕਾਰਵਾਈ ਕਰਦਿਆਂ ਵਿਦਾਦਤ ਪੁਲੀਸ ਅਧਿਕਾਰੀ ਆਈਜੀ ਪਰਮਰਾਜ ਸਿੰਘ ਉਮਰਾਨੰਗਲ, ਐੱਸਪੀ ਵਰਿੰਦਰਜੀਤ ਸਿੰਘ ਥਿੰਦ, ਫਰੀਦਕੋਟ ਦੇ ਐਸਪੀ (ਡੀ) ਸੇਵਾ ਸਿੰਘ ਮੱਲ੍ਹੀ, ਪਰਮਿੰਦਰ ਸਿੰਘ ਬਾਠ ਡੀਐੱਸਪੀ ਤੇ ਕਰਨਸ਼ੇਰ ਸਿੰਘ ਡੀਐੱਸਪੀ ਫਤਿਹਗੜ੍ਹ ਸਾਹਿਬ ਨੂੰ ਮੁਅੱਤਲ ਕਰ ਦਿੱਤਾ ਹੈ। ਸੂਬੇ ਦੇ ਡੀਜੀਪੀ ਦਫਤਰ ਵੱਲੋਂ ਭੇਜੀ ਗਈ ਸੀ ਉਸ ਦੇ ਅਧਾਰ ’ਤੇ ਗ੍ਰਹਿ ਵਿਭਾਗ ਵੱਲੋਂ ਇਨ੍ਹਾਂ ਪੁਲੀਸ ਅਫਸਰਾਂ ਦੀ ਮੁਅੱਤਲੀ ਦੇ ਹੁਕਮ ਦਿੱਤੇ ਗਏ ਹਨ।

ਜ਼ਿਕਰਯੋਗ ਹੈ ਕਿ ਐੱਸਟੀਐਫ ਨੇ ਗੁਰਦੀਪ ਸਿੰਘ ਦੀ ਤਫ਼ਤੀਸ਼ ਦੇ ਅਧਾਰ ’ਤੇ ਸਰਕਾਰ ਅਤੇ ਡੀਜੀਪੀ ਦਫਤਰ ਨੂੰ ਜੋ ਰਿਪੋਰਟ ਭੇਜੀ ਸੀ ਉਸ ਰਿਪੋਰਟ ’ਚ ਇਨ੍ਹਾਂ ਪੁਲੀਸ ਅਫਸਰਾਂ ਦੇ ਗੁਰਦੀਪ ਸਿੰਘ ਨਾਲ ਨੇੜਲੇ ਸ ਬੰ ਧਾਂ ਦਾ ਜ਼ਿਕਰ ਕੀਤਾ ਗਿਆ ਸੀ

About admin

Check Also

ਅਦਾਲਤ ਨੇ ਦੀਪ ਸਿੱਧੂ ਦੀ ਤਕਰੀਰ ਦਾ ਉਲੱਥਾ ਮੰਗਿਆ

ਅੱਜ ਜੱਜ ਨੇ ਦੀਪ ਸਿੱਧੂ ਦੇ ਭਾਸ਼ਣਾਂ ਦਾ ਅਨੁਵਾਦ ਮੰਗਿਆ ਹੈ…ਤੇ ਅਜੇ ਜੱਜ ਸਾਬ ਨੇ …

%d bloggers like this: