Breaking News
Home / ਪੰਜਾਬ / ਜੱਗੂ ਭਗਵਾਨਪੁਰੀਆ ਦੀ ਹਾਲਤ ਨਾਜ਼ੁਕ

ਜੱਗੂ ਭਗਵਾਨਪੁਰੀਆ ਦੀ ਹਾਲਤ ਨਾਜ਼ੁਕ

ਬਠਿੰਡਾ , 30 ਮਾਰਚ } – ਬਠਿੰਡਾ ਦੀ ਸੈਂਟਰਲ ਜੇ ਲ੍ਹ ਵਿਚ ਬੰਦ ਏ ਕੈਟਾਗਰੀ ਦਾ ਗੈਂ ਗ ਸ ਟ ਰ ਜਗਦੀਪ ਸਿੰਘ ਉਰਫ ਜੱਗੂ ਭਗਵਾਨਪੁਰੀਆ ਪਿਛਲੇ ਅੱਠ ਦਿਨਾਂ ਤੋਂ ਭੁੱਖ ਹੜਤਾਲ ‘ਤੇ ਸੀ ।

ਜੇ ਲ੍ਹ ਡਾਕਟਰਾਂ ਮੁਤਾਬਕ ਜੱਗੂ ਭਗਵਾਨਪੁਰੀਆ ਦੀ ਹਾਲਤ ਕੁਝ ਨਾਜ਼ੁਕ ਸੀ, ਇਸ ਲਈ ਡਾਕਟਰਾਂ ਨੇ ਉਸ ਨੂੰ ਬਠਿੰਡਾ ਸਿਵਲ ਹਸਪਤਾਲ ਵਿਚ ਰੈਫਰ ਕਰ ਦਿੱਤਾ । ਪੁਲਸ ਪ੍ਰਸ਼ਾਸਨ ਵੱਲੋਂ ਸਿਵਲ ਹਸਪਤਾਲ ਵਿਚ ਸਕਿਓਰਿਟੀ ਲਈ ਭਾਰੀ ਪੁਲੀਸ ਫੋਰਸ ਤਾਇਨਾਤ ਕੀਤੀ ਗਈ ।

ਸਿਵਲ ਹਸਪਤਾਲ ਦੇ ਡਾਕਟਰਾਂ ਨੇ ਉਸ ਦੀ ਪੂਰੀ ਡਾਕਟਰੀ ਜਾਂਚ ਕਰਨ ਤੋਂ ਬਾਅਦ ਜੇ ਲ੍ਹ ਵਾਪਸ ਭੇਜ ਦਿੱਤਾ । ਜਾਣਕਾਰੀ ਦਿੰਦੇ ਹੋਏ ਡਾ. ਰਮਨਦੀਪ ਕੌਰ ਨੇ ਕਿਹਾ ਕਿ ਜੱਗੂ ਭਗਵਾਨਪੁਰੀਆ ਪਿਛਲੇ ਅੱਠ ਦਿਨਾਂ ਤੋਂ ਭੁੱਖ ਹੜਤਾਲ ‘ਤੇ ਹੈ , ਇਸ ਲਈ ਉਸ ਦੀ ਪੂਰੀ ਡਾਕਟਰੀ ਜਾਂਚ ਕੀਤੀ ਗਈ ਜਿਸ ਵਿੱਚ ਸ਼ੂਗਰ, ਬਲੱਡ ਪ੍ਰੈਸ਼ਰ, ਪਲਸ ਆਦਿ ਸਾਰੇ ਸਹੀ ਪਾਏ ਗਏ ਹਨ ।

About admin

Check Also

ਅਦਾਲਤ ਨੇ ਦੀਪ ਸਿੱਧੂ ਦੀ ਤਕਰੀਰ ਦਾ ਉਲੱਥਾ ਮੰਗਿਆ

ਅੱਜ ਜੱਜ ਨੇ ਦੀਪ ਸਿੱਧੂ ਦੇ ਭਾਸ਼ਣਾਂ ਦਾ ਅਨੁਵਾਦ ਮੰਗਿਆ ਹੈ…ਤੇ ਅਜੇ ਜੱਜ ਸਾਬ ਨੇ …

%d bloggers like this: