Breaking News
Home / ਪੰਜਾਬ / ਜਾਨਕੀ ਦਾਸ ਦੀ ਵੀਡੀਉ ਵਾਇਰਲ ਹੋਣ ਤੋਂ ਬਾਅਦ ਪੁਲਿਸ ਨੇ ਕੀਤੀ ਕਾਰਵਾਈ

ਜਾਨਕੀ ਦਾਸ ਦੀ ਵੀਡੀਉ ਵਾਇਰਲ ਹੋਣ ਤੋਂ ਬਾਅਦ ਪੁਲਿਸ ਨੇ ਕੀਤੀ ਕਾਰਵਾਈ


ਇਹ ਵੀਡੀਉ ਵਾਇਰਲ ਹੋਣ ਤੋਂ ਪੁਲਿਸ ਨੇ ਕਾਰਵਾਈ ਕੀਤੀ ਹੈ

ਪੰਜਾਬ ’ਚ ਕੋਵਿਡ-19 ਪਾਬੰਦੀਆਂ 10 ਅਪਰੈਲ ਤੱਕ ਵਧਾਈਆਂ, ਭੀੜ ਭੜੱਕੇ ਵਾਲੀਆਂ ਥਾਵਾਂ ’ਤੇ ਮੋਬਾਈਲ ਟੀਕਾਕਰਨ ਕੇਂਦਰ ਸਥਾਪਤ ਕਰਨ ਦਾ ਫ਼ੈਸਲਾ
ਪੰਜਾਬ ਵਿੱਚ ਕੋਵਿਡ ਕੇਸ ਤੇ ਇਸ ਨਾਲ ਸਬੰਧਤ ਮੌਤਾਂ ਦੀ ਗਿਣਤੀ ਵਧਣ ਕਾਰਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਵਿੱਚ ਪਾਬੰਦੀਆਂ ਦੀ ਮਿਆਦ 10 ਅਪਰੈਲ ਤੱਕ ਵਧਾ ਦਿੱਤੀ ਹੈ। ਪਹਿਲਾਂ ਇਹ ਪਾਬੰਦੀਆਂ 31 ਮਾਰਚ ਤੱਕ ਸਨ। ਇਸ ਦੇ ਨਾਲ ਸਰਕਾਰ ਨੇ ਸਿਹਤ ਵਿਭਾਗ ਨੂੰ ਟੀਕਾਕਰਨ ਦੀ ਰਫ਼ਤਾਰ ਤੇਜ਼ ਤੇ ਵਿਆਪਕ ਕਰਨ ਦਾ ਹੁਕਮ ਦਿੱਤਾ ਹੈ। ਮੁੱਖ ਸਕੱਤਰ ਅਤੇ ਹੋਰ ਉੱਚ ਅਧਿਕਾਰੀਆਂ ਨਾਲ ਹਾਲਾਤ ਦੀ ਸਮੀਖਿਆ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਾਬੰਦੀਆਂ ਦੀ ਮਿਆਦ ਹੁਣ 10 ਅਪਰੈਲ ਤੱਕ ਵਧਾ ਦਿੱਤੀ ਗਈ ਹੈ। ਉਨ੍ਹਾਂ ਮੁੱਖ ਸਕੱਤਰ ਵਿਨੀ ਮਹਾਜਨ ਨੂੰ ਕਿਹਾ ਕਿ ਭੀੜ ਭੜੱਕੇ ਵਾਲੀਆਂ ਥਾਵਾਂ ’ਤੇ ਕਰੋਨਾ ਟੈਸਟ ਤੇ ਟੀਕਾਕਰਨ ਤੇਜ਼ ਤੇ ਵਿਆਪਕ ਕੀਤਾ ਜਾਵੇ। ਉਨ੍ਹਾਂ ਸਿਵਲ ਸਰਜਨਾਂ ਤੇ ਡੀਸੀਜ਼ ਨੂੰ ਕਿਹਾ ਕਿ ਉਹ ਅਜਿਹੀਆਂ ਥਾਵਾਂ ਦੀ ਪਛਾਣ ਕਰਨ ਜਿਥੇ ਮੋਬਾਈਲ ਟੀਕਾਕਰਨ ਕੇਂਦਰ ਸਥਾਪਤ ਕੀਤੇ ਜਾ ਸਕਣ।

ਓਸੀਆਈ ਕਾਰਡਧਾਰਕਾਂ ਨੂੰ ਭਾਰਤ ਯਾਤਰਾ ਲਈ ਪੁਰਾਣਾ ਪਾਸਪੋਰਟ ਨਾਲ ਰੱਖਣ ਦੀ ਲੋੜ ਨਹੀਂ
ਵਾਸ਼ਿੰਗਟਨ, 30 ਮਾਰਚ – ਭਾਰਤ ਦੇ ਵਿਦੇਸ਼ੀ ਨਾਗਰਿਕ (ਓਸੀਆਈ) ਦਾ ਕਾਰਡ ਰੱਖਣ ਵਾਲੇ ਭਾਰਤੀ ਮੂਲ ਜਾਂ ਭਾਰਤੀ ਭਾਈਚਾਰੇ ਦੇ ਲੋਕਾਂ ਨੂੰ ਹੁਣ ਭਾਰਤ ਜਾਣ ਲਈ ਆਪਣੇ ਪੁਰਾਣੇ ਪਾਸਪੋਰਟ ਨਾਲ ਲੈ ਕੇ ਜਾਣ ਦੀ ਜ਼ਰੂਰਤ ਨਹੀਂ ਹੈ। ਇਸ ਸਬੰਧ ਵਿੱਚ ਕੇਂਦਰ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਦਾ ਹਵਾਲਾ ਦਿੰਦੇ ਹੋਏ ਇਥੇ ਭਾਰਤੀ ਸਫ਼ਾਰਤਖਾਨੇ ਨੇ ਕਿਹਾ ਕਿ ਪੁਰਾਣੇ ਓਸੀਆਈ ਕਾਰਡ ਦੇ ਪੁਰਾਣੇ ਪਾਸਪੋਰਟ ਨਾਲ ਰੱਖਣ ਦੀ ਲਾਜ਼ਮੀ ਸ਼ਰਤ ਖ਼ਤਮ ਕਰ ਦਿੱਤੀ ਗਈ ਹੈ। ਇਸ ਫ਼ੈਸਲੇ ਨਾਲ ਵਿਦੇਸ਼ਾਂ ਵਿੱਚ ਵਸਦੇ ਭਾਰਤੀਆਂ ਦੀ ਵੱਡੀ ਚਿੰਤਾ ਦੂਰ ਹੋ ਗਈ ਹੈ।

About admin

Check Also

ਅਦਾਲਤ ਨੇ ਦੀਪ ਸਿੱਧੂ ਦੀ ਤਕਰੀਰ ਦਾ ਉਲੱਥਾ ਮੰਗਿਆ

ਅੱਜ ਜੱਜ ਨੇ ਦੀਪ ਸਿੱਧੂ ਦੇ ਭਾਸ਼ਣਾਂ ਦਾ ਅਨੁਵਾਦ ਮੰਗਿਆ ਹੈ…ਤੇ ਅਜੇ ਜੱਜ ਸਾਬ ਨੇ …

%d bloggers like this: