Breaking News
Home / ਵਿਦੇਸ਼ / ਸਸਕੈਚਵਨ ਵਿੱਚ ਆਏ ਬਰਫੀਲੇ ਤੂਫਾਨ ਨੇ ਲਈ ਪੰਜਾਬੀ ਟਰੱਕ ਡਰਾਈਵਰ ਦੀ ਜਾਨ

ਸਸਕੈਚਵਨ ਵਿੱਚ ਆਏ ਬਰਫੀਲੇ ਤੂਫਾਨ ਨੇ ਲਈ ਪੰਜਾਬੀ ਟਰੱਕ ਡਰਾਈਵਰ ਦੀ ਜਾਨ

ਸਸਕੈਚਵਨ ਵਿੱਚ ਆਏ ਬਰਫੀਲੇ ਤੂਫਾਨ ਨੇ ਲਈ ਪੰਜਾਬੀ ਟਰੱਕ ਡਰਾਈਵਰ ਦੀ ਜਾਨ , ਭਿਆਨਕ ਐਕਸੀਡੈਂਟ ਵਿੱਚ ਕਿਰਪਾਲ ਸਿੰਘ ਗਿੱਲ ਦੀ ਮੌਤ

ਕੈਨੇਡਾ ਦੇ ਸੂਬੇ ਸਸਕੈਚਵਨ ਵਿੱਚ ਕੱਲ ਆਏ ਬਰਫੀਲੇ ਤੂਫਾਨ ਚ ਵਿਨੀਪੈਗ ਨਾਲ ਸਬੰਧਤ ਨੌਜਵਾਨ ਕਿਰਪਾਲ ਸਿੰਘ ਗਿੱਲ ਦੀ ਜਾਨ ਚਲੀ ਗਈ ਹੈ , ਕੱਲ ਸਸਕੈਚਵਨ ਦੇ ਸ਼ਹਿਰ ਚੈਪਲਿਨ ਲਾਗੇ ਹਾਈਵੇ ਇੱਕ ਤੇ ਹੋਏ ਇੱਕ ਭਿਆਨਕ ਟਰੱਕ ਹਾਦਸੇ ਵਿੱਚ ਨੋਜਵਾਨ ਕਿਰਪਾਲ ਸਿੰਘ ਗਿੱਲ ਦੀ ਮੌਤ ਹੋ ਗਈ ਹੈ।

ਨੋਜਵਾਨ ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਨਾਲ ਸਬੰਧਿਤ ਸੀ ਤੇ 2017 ਵਿਖੇ ਕੈਨੇਡਾ ਆਇਆ ਸੀ ਤੇ ਪਿਛਲੇ ਸਾਲ ਹੀ ਉਸਦਾ ਵਿਆਹ ਹੋਇਆ ਸੀ। ਨੋਜਵਾਨ ਬ੍ਰਿਟਿਸ਼ ਕੋਲੰਬੀਆ ਵੱਲ ਜਾ ਰਿਹਾ ਸੀ ਜਦੋਂ ਇਹ ਹਾਦਸਾ ਵਾਪਰਿਆ, ਨੋਜਵਾਨ ਦੇ ਨਾਲ ਦਾ ਟੀਮ ਡਰਾਈਵਰ ਵੀ ਸਖਤ ਜ਼ਖ਼ਮੀ ਦੱਸਿਆ ਜਾ ਰਿਹਾ ਹੈ ਹੋਰ ਵੇਰਵਿਆਂ ਦੀ ਹਾਲੇ ਉਡੀਕ ਕੀਤੀ ਜਾ ਰਹੀ ਹੈ ।
ਕੁਲਤਰਨ ਸਿੰਘ ਪਧਿਆਣਾ

About admin

Check Also

ਬਰੈਂਪਟਨ ‘ਚ ਦੋ ਟਰੱਕਾਂ ਦਾ ਹਾਦਸਾ, ਪੰਜਾਬੀ ਦੀ ਮੌਤ

ਬਰੈਂਪਟਨ ਦੇ ਗੋਰਵੇਅ ਅਤੇ ਇੰਟਰਮੋਡਲ (Goreway and Intermodel) ਲਾਗੇ ਟ੍ਰੀਪਲ ਐਮ ਮੇਟਲ ਕੰਪਨੀ ( Triple …

%d bloggers like this: