Breaking News
Home / ਪੰਥਕ ਖਬਰਾਂ / SGPC ਦੇ RSS ਖਿਲਾਫ਼ ਮਤਾ ਪਾਸ ਕਰਨ ‘ਤੇ ਭੜਕੇ ਹਿੰਦੂ ਨੇਤਾ ਨੇ ਪੰਜਾਬ ਡੀਜੀਪੀ ਨੂੰ ਕੀਤੀ ਸ਼ਿਕਾਇਤ

SGPC ਦੇ RSS ਖਿਲਾਫ਼ ਮਤਾ ਪਾਸ ਕਰਨ ‘ਤੇ ਭੜਕੇ ਹਿੰਦੂ ਨੇਤਾ ਨੇ ਪੰਜਾਬ ਡੀਜੀਪੀ ਨੂੰ ਕੀਤੀ ਸ਼ਿਕਾਇਤ

ਸ਼ਰੋਮਣੀ ਕਮੇਟੀ ਦੇ ਜਨਰਲ ਹਾਊਸ ‘ਚ ਮਤਾ ਪਾ ਕੇ ਆਰਐਸਐਸ ਵਲੋਂ ਭਾਰਤ ਨੂੰ ਹਿੰਦੂ ਰਾਸ਼ਟਰ ਬਣਾਉਣ ਦੀ ਨਿਖੇਧੀ ਕੀਤੀ ਗਈ ਹੈ। ਭਾਜਪਾ ਨਾਲੋਂ ਤੋੜ ਵਿਛੋੜਾ ਹੋਣ ਤੋਂ ਬਾਅਦ ਅਜਿਹਾ ਪਹਿਲੀ ਵਾਰ ਹੋ ਰਿਹਾ ਹੈ ਕਿ ਜਨਰਲ ਹਾਊਸ ‘ਚ ਅਜਿਹਾ ਮਤਾ ਪਾਸ ਕੀਤਾ ਗਿਆ ਹੋਵੇ।
ਇਸਦੇ ਨਾਲ ਹੀ ਬਰਗਾੜੀ ਬੇਅਦਬੀ ਕਾਂਡ ਬਾਰੇ ਮਤਾ ਪਾ ਕੇ ਦੋ ਸ਼ੀ ਆਂ ਨੂੰ ਸ ਜ਼ਾ ਮਿਲਣ ਦਾ ਮਤਾ ਵੀ ਪਾਸ ਕੀਤਾ ਗਿਆ।


ਭਾਜਪਾ ਨੇਤਾ ਆਰ. ਪੀ. ਸਿੰਘ ਵੱਲੋਂ ਦਿੱਤਾ ਬਿਆਨ ਬੇਹੱਦ ਗ਼ੈਰ ਜ਼ਿੰਮੇਵਾਰਾਨਾ ਅਤੇ ਨਾ-ਸਮਝੀ ਦਾ ਸਬੂਤ
ਦੇਸ਼ ਦੀ ਏਕਤਾ ਅਤੇ ਅਖੰਡਤਾ ਦੇ ਹੱਕ ਵਿਚ ਹੈ ਸ਼੍ਰੋਮਣੀ ਕਮੇਟੀ ਵੱਲੋਂ ਪਾਸ ਕੀਤਾ ਗਿਆ ਮਤਾ-ਸ. ਸੁਖਦੇਵ ਸਿੰਘ ਭੂਰਾਕੋਹਨਾ


ਸ੍ਰੀ ਹਜੂਰ ਸਾਹਿਬ ਵਿਖੇ ਪੁਲਿਸ ਵਲੋਂ ਸਿੱਖਾਂ ਤੇ ਕੀਤਾ ਤ ਸ਼ੱ ਦ ਦ ਨਿੰਦਣਯੋਗ – ਬੀਬੀ ਜਗੀਰ ਕੌਰ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫਤਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਹੋਏ ਬਜਟ ਇਜਲਾਸ ਦੌਰਾਨ ਸਾਲ 2021-2022 ਲਈ ਸ਼੍ਰੋਮਣੀ ਕਮੇਟੀ ਦਾ 9 ਅਰਬ 12 ਕਰੋੜ 59 ਲੱਖ 26 ਹਜ਼ਾਰ ਰੁਪਏ ਦਾ ਬਜਟ ਪਾਸ ਕੀਤਾ ਗਿਆ। ਪਾਸ ਕੀਤੇ ਗਏ ਬਜਟ ਮੁਤਾਬਕ ਅਨੁਮਾਨਤ ਖਰਚਿਆਂ ਦੇ ਮੁਕਾਬਲਤਨ ਸਾਲ 2021-22 ਦੀ ਕੁਲ ਆਮਦਨ 8 ਅਰਬ 71 ਕਰੋੜ 93 ਲੱਖ 24 ਹਜ਼ਾਰ ਰੁਪਏ ਦੇ ਕਰੀਬ ਹੋਵੇਗੀ। ਇਸ ਤਰ੍ਹਾਂ ਪਾਸ ਕੀਤੇ ਗਏ ਬਜਟ ਅਨੁਸਾਰ ਆਮਦਨ ਨਾਲੋਂ 40 ਕਰੋੜ 66 ਲੱਖ ਰੁਪਏ ਦੇ ਕਰੀਬ ਵੱਧ ਖਰਚਾ ਹੋਣ ਦਾ ਅੰਦਾਜ਼ਾ ਹੈ। ਬੀਬੀ ਜਗੀਰ ਕੌਰ ਨੇ ਦੱਸਿਆ ਕਿ ਇਤਿਹਾਸਕ ਗੁਰਦੁਆਰਾ ਸਾਹਿਬਾਨ ਜਿਨ੍ਹਾਂ ਦੀ ਸੇਵਾ ਸੰਭਾਲ ਸੈਕਸ਼ਨ 85 ਤਹਿਤ ਕੀਤੀ ਜਾਂਦੀ ਹੈ, ਤੋਂ ਸਾਲ 2021-22 ਦੌਰਾਨ 6 ਅਰਬ 47 ਕਰੋੜ 25 ਲੱਖ ਰੁਪਏ ਤੋਂ ਆਮਦਨ ਦੀ ਸੰਭਾਵਨਾ ਹੈ, ਜਦਕਿ 6 ਅਰਬ 52 ਕਰੋੜ 37 ਲੱਖ ਰੁਪਏ ਖਰਚਿਆਂ ਦਾ ਅੰਦਾਜ਼ਾ ਹੈ।

Harjit Grewal ਨੇ SGPC ‘ਤੇ ਚੁੱਕੇ ਸਵਾਲ, ਕਿਹਾ- RSS ਜਰੀਏ ਸਿਰਫ ਸਿਆਸੀ ਹਿੱਤ ਸਾਧ ਰਹੀ |

RSS ਖਿਲਾਫ਼ SGPC ਦੇ ਮਤੇ ਨੂੰ ਲੈ ਕੇ ਛਿੜਿਆ ਸਿਆਸੀ ਸੰਗ੍ਰਾਮ ,ਬੀਜੇਪੀ ਨੇਤਾ ਆਰ.ਪੀ. ਸਿੰਘ ਦੀ SGPC ਨੂੰ ਚੁਣੌਤੀ,ਸਿੱਖ ਨੂੰ ਹਿੰਦੂ ਬਣਾਉਣ ਦਾ ਇੱਕ ਵੀ ਕੇ ਸ ਦੱਸਣ ਦੀ ਚੁ ਣੌ ਤੀ,

RSS ਖਿਲਾਫ ਪਏ ਮਤੇ ਤੋਂ ਭੜਕੇ BJP ਆਗੂ ਗਰੇਵਾਲ, ‘RSS ਤਾਂ ਜੇ ਕਿਸੇ ਨੂੰ ਘਰ ਵਾਪਸੀ ਕਰਨੀ ਤਾਂ ਮਦਦ ਕਰਦੀ ਹੈ’

SGPC ਦੇ RSS ਖਿਲਾਫ਼ ਮਤਾ ਪਾਸ ਕਰਨ ‘ਤੇ ਭੜਕੇ ਹਿੰਦੂ ਨੇਤਾ ਨੇ ਪੰਜਾਬ ਡੀਜੀਪੀ ਨੂੰ ਕੀਤੀ ਸ਼ਿਕਾਇਤ

About admin

Check Also

ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ, ਦਾਦੂਵਾਲ ਨੂੰ ਮਿਲਣ ਪੁੱਜੇ

ਕਾਲਾਂਵਾਲੀ, 1 ਅਪ੍ਰੈਲ (ਅ.ਬ.)-ਖੇਤਰ ਦੇ ਪਿੰਡ ਦਾਦੂ ਦੇ ਗੁਰਦੁਆਰਾ ਸ੍ਰੀ ਗੁਰੂ ਗ੍ਰੰਥਸਰ ਸਾਹਿਬ ਵਿਖੇ ਡੇਰਾ …

%d bloggers like this: