Breaking News
Home / ਪੰਜਾਬ / ਕਿਸਾਨਾਂ ਨੇ ਲੌਕਡਾਊਨ ਦੌਰਾਨ ਵੀ ਮੋਰਚਿਆਂ ਵਿੱਚ ਡ ਟੇ ਰਹਿਣ ਦਾ ਫ਼ੈਸਲਾ ਕੀਤਾ
New Delhi: Members of various farmers' organizations serve 'langar' to fellow farmers during their ongoing agitation against the new farm laws, at Singhu border in New Delhi, Sunday, Dec. 6, 2020. (PTI Photo/Manvender Vashist) (PTI06-12-2020_000238A)

ਕਿਸਾਨਾਂ ਨੇ ਲੌਕਡਾਊਨ ਦੌਰਾਨ ਵੀ ਮੋਰਚਿਆਂ ਵਿੱਚ ਡ ਟੇ ਰਹਿਣ ਦਾ ਫ਼ੈਸਲਾ ਕੀਤਾ

ਕਿਸਾਨ ਆਗੂ ਡਾ. ਦਰਸ਼ਨਪਾਲ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਤਿੰਨੋਂ ਖੇਤੀ ਬਿੱਲ ਲੌਕਡਾਊਨ ਸਮੇਂ ਇਸ ਨੀਅਤ ਨਾਲ ਲਿਆਂਦੇ ਸਨ ਕਿ ਉਨ੍ਹਾਂ ਦਾ ਸਖ਼ਤ ਵਿਰੋਧ ਨਹੀਂ ਹੋਵੇਗਾ ਪਰ ਕਿਸਾਨਾਂ ਨੇ ਇਨ੍ਹਾਂ ਕਾਨੂੰਨਾਂ ਖ਼ਿਲਾਫ਼ ਅੰਦੋਲਨ ਸ਼ੁਰੂ ਕੀਤਾ ਜੋ ਉਨ੍ਹਾਂ ਦੀ ਹੋਂਦ ਦੀ ਲੜਾਈ ਬਣ ਗਿਆ ਹੈ। ਹੁਣ ਕਿਸਾਨਾਂ ਵੱਲੋਂ ਮੁੜ ਕਰੋਨਾ ਮਹਾਮਾਰੀ ਕਰਕੇ ਲੌਕਡਾਊਨ ਵਿੱਚ ਪਕਿਆਈ ਨਾਲ ਲ ੜ ਨ ਦਾ ਫ਼ੈਸਲਾ ਕੀਤਾ ਹੈ।

ਨਵੀਂ ਦਿੱਲੀ- ਖੇਤੀ ਕਾਨੂੰਨਾਂ ਖ਼ਿਲਾਫ਼ ਲੰਬੀ ਲ ੜਾ ਈ ਦਾ ਤਹੱਈਆ ਕਰਕੇ ਬੈਠੇ ਕਿਸਾਨਾਂ ਨੇ ਲੌਕਡਾਊਨ ਦੌਰਾਨ ਵੀ ਆਪਣੀ ਹੋਂਦ ਦੀ ਲ ੜਾ ਈ ਖ਼ਾਤਰ ਲਾਏ ਮੋਰਚਿਆਂ ਵਿੱਚ ਡਟੇ ਰਹਿਣ ਦਾ ਫ਼ੈਸਲਾ ਕੀਤਾ ਹੈ। ਕਿਸਾਨਾਂ ਵੱਲੋਂ ਭਾਜਪਾ ਅਤੇ ਸਾਥੀ ਦਲਾਂ ਦੇ ਬਾਈਕਾਟ ਦਾ ਦੌਰ ਵੀ ਜਾਰੀ ਰੱਖਿਆ ਜਾਵੇਗਾ।

ਕਿਸਾਨ ਆਗੂ ਡਾ. ਦਰਸ਼ਨਪਾਲ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਤਿੰਨੋਂ ਖੇਤੀ ਬਿੱਲ ਲੌਕਡਾਊਨ ਸਮੇਂ ਇਸ ਨੀਅਤ ਨਾਲ ਲਿਆਂਦੇ ਸਨ ਕਿ ਉਨ੍ਹਾਂ ਦਾ ਸਖ਼ਤ ਵਿਰੋਧ ਨਹੀਂ ਹੋਵੇਗਾ ਪਰ ਕਿਸਾਨਾਂ ਨੇ ਇਨ੍ਹਾਂ ਕਾਨੂੰਨਾਂ ਖ਼ਿਲਾਫ਼ ਅੰਦੋਲਨ ਸ਼ੁਰੂ ਕੀਤਾ ਜੋ ਉਨ੍ਹਾਂ ਦੀ ਹੋਂਦ ਦੀ ਲੜਾਈ ਬਣ ਗਿਆ ਹੈ। ਹੁਣ ਕਿਸਾਨਾਂ ਵੱਲੋਂ ਮੁੜ ਕਰੋਨਾ ਮਹਾਮਾਰੀ ਕਰਕੇ ਲੌਕਡਾਊਨ ਵਿੱਚ ਪਕਿਆਈ ਨਾਲ ਲ ੜ ਨ ਦਾ ਫ਼ੈਸਲਾ ਕੀਤਾ ਹੈ।

ਇਸੇ ਦੌਰਾਨ ਸਿੰਘੂ-ਕੁੰਡਲੀ ਬਾਰਡਰ ‘ਤੇ ਕਿਸੇ ਸ਼ਰਾ ਰਤੀ ਅਨ ਸਰ ਨੇ ਕਿਸਾਨਾਂ ਦੇ ਟੈਂਟ ‘ਚ ਅੱਗ ਲਾ ਦਿੱਤੀ। ਇਹ ਅੱਗ ਦੁਪਹਿਰ 12 ਵਜੇ ਦੇ ਕਰੀਬ ਲਾਈ ਗਈ ਤੇ ਅੱਗ ਲਗਾਉਣ ਵਾਲਾ ਮੌਕੇ ਤੋਂ ਫ ਰਾ ਰ ਹੋ ਗਿਆ। ਇਸ ਅੱਗ ਵਿੱਚ ਇੱਕ ਕਾਰ ਅਤੇ ਕਿਸਾਨਾਂ ਦਾ ਕੁੁਝ ਕੀਮਤੀ ਸਮਾਨ ਸੜ ਕੇ ਸਵਾਹ ਹੋ ਗਿਆ।

About admin

Check Also

ਜੈਪਾਲ ਭੁੱਲਰ ਅਤੇ ਜੱਸੀ ਖਰੜ ਮਾਮਲਾ – ਦੇਖੋ ਸਾਰੇ ਚੈਨਲਾਂ ਦੀਆਂ ਸਾਰੀਆਂ ਵੀਡੀਉ ਅਤੇ ਹੁਣ ਤੱਕ ਦੇ ਅਪਡੇਟ

ਜੈਪਾਲ ਭੁੱਲਰ ਨੂੰ ਮੁਕਾਬਲੇ ਵਿੱਚ ਮਾਰਨ ’ਤੇ ਉਸ ਦੇ ਪਰਿਵਾਰ ਨੇ ਪੁਲੀਸ ਦੀ ਕਾਰਗੁਜ਼ਾਰੀ ’ਤੇ …

%d bloggers like this: