Breaking News
Home / ਦੇਸ਼ / ਸਿੱਖ ਬਜ਼ੁਰਗ ਦੀ ਵਾਇਰਲ ਵੀਡੀਉ ਦੇ ਮਾਮਲੇ ਵਿਚ ਪੁਲਿਸ ਦੀ ਕਾਰਵਾਈ

ਸਿੱਖ ਬਜ਼ੁਰਗ ਦੀ ਵਾਇਰਲ ਵੀਡੀਉ ਦੇ ਮਾਮਲੇ ਵਿਚ ਪੁਲਿਸ ਦੀ ਕਾਰਵਾਈ

ਇੱਕ ਸਿੱਖ ਬਜ਼ੁਰਗ ਦੀ ਵੀਡੀਓ ਵਾਇਰਲ ਹੋਈ ਸੀ ਜਿਸ ਵਿੱਚ ਉਹਨਾਂ ਨੂੰ ਕਾਫ਼ੀ ਕੁੱ-ਟਿ-ਆ ਜਾ ਰਿਹਾ ਸੀ.. ਮੇਰੇ ਤੇ ਕੁਝ ਹੋਰ ਸਾਥੀਆਂ ਵੱਲੋਂ ਟਵੀਟਰ ਤੇ ਪਾਉਣ ਮਗਰੋਂ ਯੂ.ਪੀ. ਪੁਲਸ ਵੱਲੋਂ ਕਾਰਵਾਹੀ ਕੀਤੀ ਗਈ ਤੇ 3 ਵਿਅਕਤੀ ਗ੍ਰਿਫਤਾਰ ਕੀਤੇ ਗਏ.. ਸਾਰਿਆਂ ਦੇ ਸਹਿਯੋਗ ਲਈ ਧੰਨਵਾਦ 🙏🏼
– ਜੱਸ ਓਬਰੌਏ

ਭੀ ੜ ਵੱਲੋਂ ਬਜ਼ੁਰਗ ਸਿੱਖ ਤੇ ਹ ਮ ਲਾ ਕੀਤਾ ਹਾ ਰਿਹਾ ਹੈ। ਇਹ ਵੀਡੀਓ ਅੱਜ ਕਾਫ਼ੀ ਘੁੰਮ ਰਹੀ ਹੈ।
ਮਸਲਾ ਯੂ.ਪੀ. ਦੇ ਲਖੀਮਪੁਰ ਦਾ ਹੈ। ਕੀ ਹੈ? ਸ. ਹਰਮੀਤ ਸਿੰਘ ਪਿੰਕਾ ਜੀ ਦੂਜੀ ਵੀਡੀਓ ‘ਚ ਦੱਸ ਰਹੇ ਹਨ।

ਬੀਬੀ ਜਗੀਰ ਕੌਰ ਵਲੋਂ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ‘ਚ ਵਾਧਾ
ਇਸਤਰੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਵਿਚ ਵਾਧਾ ਕਰਦਿਆਂ ਇਸ ਵਿਚ ਹੋਰ ਸੀਨੀਅਰ ਬੀਬੀਆਂ ਨੂੰ ਸ਼ਾਮਿਲ ਕੀਤਾ ਹੈ | ਬੀਬੀ ਜਗੀਰ ਕੌਰ ਨੇ ਦੱਸਿਆ ਕਿ ਬੀਬੀ ਮਨਪ੍ਰੀਤ ਕੌਰ ਡੌਲੀ ਸਪੁੱਤਰੀ ਸਵ. ਕੈਪਟਨ ਕੰਵਲਜੀਤ ਸਿੰਘ, ਬੀਬੀ ਜਸਵਿੰਦਰ ਕੌਰ ਵਿਜੈ ਨਗਰ ਅੰਮਿ੍ਤਸਰ ਅਤੇ ਬੀਬੀ ਮਨਜੀਤ ਕੌਰ ਸਿੱਧੂ ਨੂੰ ਇਸਤਰੀ ਅਕਾਲੀ ਦਲ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਆਉਂਦੇ ਦਿਨਾਂ ਵਿਚ ਇਸਤਰੀ ਅਕਾਲੀ ਦਲ ਦੇ ਬਾਕੀ ਰਹਿੰਦੇ ਢਾਂਚੇ ਦਾ ਵਿਸਥਾਰ ਵੀ ਕਰ ਦਿੱਤਾ ਜਾਵੇਗਾ |

About admin

Check Also

ਵਿਦੇਸ਼ ਜਾਣ ਵਾਲਿਆਂ ਦੇ ਪਾਸਪੋਰਟ ਨਾਲ ਜੁੜਨਗੇ ਵੈਕਸੀਨ ਸਰਟੀਫਿਕੇਟ, ਕੇਂਦਰ ਨੇ ਜਾਰੀ ਕੀਤੇ ਹੁਕਮ

ਨਵੀਂ ਦਿੱਲੀ: ਪੜ੍ਹਾਈ, ਨੌਕਰੀ ਜਾਂ ਟੋਕੀਓ ਓਲੰਪਿਕ ਵਿੱਚ ਹਿੱਸਾ ਲੈਣ ਜਾ ਲਈ ਵਿਦੇਸ਼ ਜਾ ਰਹੇ …

%d bloggers like this: