Breaking News
Home / ਪੰਜਾਬ / ਨਾਰਕੋ ਟੈਸਟ ਲਈ ਉਮਰਾਨੰਗਲ ਨੇ ਅਦਾਲਤ ਨੂੰ ਦਿੱਤੀ ਲਿਖਤੀ ਰਜ਼ਾਮੰਦੀ

ਨਾਰਕੋ ਟੈਸਟ ਲਈ ਉਮਰਾਨੰਗਲ ਨੇ ਅਦਾਲਤ ਨੂੰ ਦਿੱਤੀ ਲਿਖਤੀ ਰਜ਼ਾਮੰਦੀ

ਕੋਟਕਪੂਰਾ ਗੋ ਲੀ ਕਾਂ ਡ ਮਾਮਲੇ ਵਿਚ ਨਾਮਜ਼ਦ ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ ਨੇ ਅੱਜ ਅਦਾਲਤ ਵਿਚ ਪੇਸ਼ ਹੋ ਕੇ ਨਾਰਕੋ ਟੈਸਟ ਲਈ ਆਪਣੀ ਲਿਖਤੀ ਰਜ਼ਾਮੰਦੀ ਦੇ ਦਿੱਤੀ ਹੈ।

ਜ਼ਿਕਰਯੋਗ ਹੈ ਨਵੀਂ ਸਿੱਟ ਵਲੋਂ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ, ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ, ਸਾਬਕਾ ਐਸ.ਐਸ.ਪੀ. ਚਰਨਜੀਤ ਸ਼ਰਮਾ ਦੇ ਨਾਰਕੋ ਟੈਸਟ ਲਈ ਅਦਾਲਤ ਨੂੰ ਅਰਜ਼ੀ ਦਿੱਤੀ ਗਈ ਸੀ।

ਇਸ ਟੈਸਟ ਲਈ ਸੁਮੇਧ ਸੈਣੀ ਅਤੇ ਚਰਨਜੀਤ ਸ਼ਰਮਾ ਨੇ ਜਾਂਚ ਕਰਵਾਉਣ ਤੋਂ ਇਨਕਾਰ ਕਰ ਦਿੱਤਾ ਸੀ ਪਰ ਪਰਮਰਾਜ ਸਿੰਘ ਉਮਰਾਨੰਗਲ ਨੇ ਇਸ ਟੈਸਟ ਲਈ ਸਹਿਮਤੀ ਪ੍ਰਗਟ ਕੀਤੀ ਸੀ।

ਅੱਜ ਪਹਿਲੀ ਵਾਰ ਮੀਡੀਆ ਦੇ ਰੂਬਰੂ ਹੁੰਦਿਆਂ ਪਰਮਰਾਜ ਸਿੰਘ ਉਮਰਾਨੰਗਲ ਨੇ ਕਿਹਾ ਕਿ ਉਹ ਹਰ ਜਾਂਚ ਟੀਮ ਨੂੰ ਸਹਿਯੋਗ ਕਰਦੇ ਆਏ ਹਨ ਅਤੇ ਅੱਗੇ ਤੋਂ ਵੀ ਕਰਦੇ ਰਹਿਣਗੇ। ਉਨ੍ਹਾਂ ਇਸ ਦੇ ਨਾਲ ਪਿਛਲੀ ਸਿੱਟ ਦੇ ਮੁਖੀ ਕੁੰਵਰ ਵਿਜੇ ਪ੍ਰਤਾਪ ਸਿੰਘ ਦਾ ਨਾਰਕੋ ਟੈਸਟ ਕਰਵਾਉਣ ਦੀ ਮੰਗ ਕੀਤੀ।

ਜਿਨ੍ਹਾਂ ਨੇ ਜਾਂਚ ਦੌਰਾਨ ਉਨ੍ਹਾਂ ਨਾਲ ਨਿੱਜੀ ਰੰ ਜ ਸ਼ ਦੇ ਚੱਲਦਿਆਂ ਗਲਤ ਸਲੂਕ ਕੀਤਾ।

About admin

Check Also

ਪੁੱਤ ਨੂੰ ਕੈਨੇਡਾ ਭੇਜਣ ਲਈ 24 ਲੱਖ ਖ਼ਰਚ ਕੇ ਵਿਦੇਸ਼ ਭੇਜੀ ਨੂੰਹ ਨੇ ਦਿੱਤਾ ਧੋਖਾ

ਮਾਛੀਵਾੜਾ ਸਾਹਿਬ (ਟੱਕਰ): ਪਿਛਲੇ ਸਮਿਆਂ ਦੌਰਾਨ ਵਿਦੇਸ਼ਾਂ ਤੋਂ ਆਏ ਲਾੜੇ ਪੰਜਾਬ ਵਿਚ ਕੁੜੀਆਂ ਨਾਲ ਵਿਆਹ …

%d bloggers like this: