Breaking News

Punjab News: ‘ਆਪ’ ਆਗੂ ਲੱਕੀ ਓਬਰਾਏ ਦੀ ਗੋਲੀਆਂ ਮਾਰ ਕੇ ਹੱ/ਤਿ/ਆ

Punjab News: ‘ਆਪ’ ਆਗੂ ਲੱਕੀ ਓਬਰਾਏ ਦੀ ਗੋਲੀਆਂ ਮਾਰ ਕੇ ਹੱਤਿਆ

ਇੱਥੋਂ ਦੇ ਪੌਸ਼ ਇਲਾਕੇ ਮਾਡਲ ਟਾਊਨ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਆਗੂ ਲੱਕੀ ਓਬਰਾਏ ’ਤੇ ਸ਼ੁੱਕਰਵਾਰ ਤੜਕੇ ਉਸ ਵੇਲੇ ਗੋਲੀਆਂ ਚਲਾ ਦਿੱਤੀਆਂ ਗਈਆਂ ਜਦੋਂ ਉਹ ਗੁਰਦੁਆਰਾ ਸਾਹਿਬ ਜਾ ਰਹੇ ਸਨ। ਮੁਢਲੀ ਜਾਣਕਾਰੀ ਅਨੁਸਾਰ ਲੱਕੀ ਨੂੰ ਘੱਟੋ-ਘੱਟ ਤਿੰਨ ਗੋਲੀਆਂ ਲੱਗੀਆਂ…

 

 
ਜਲੰਧਰ ਵਿਚ ਆਮ ਆਦਮੀ ਪਾਰਟੀ ਦੇ ਆਗੂ ਲੱਕੀ ਓਬਰਾਏ ਦੀ ਮਾਡਲ ਟਾਊਨ ਦੇ ਗੁਰਦੁਆਰਾ ਸਾਹਿਬ ਦੇ ਬਾਹਰ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਲੱਕੀ ਨੂੰ ਪੰਜ ਗੋਲੀਆਂ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ, ਜਿਸ ਤੋਂ ਬਾਅਦ ਉਸ ਨੂੰ ਇਕ ਨਿੱਜੀ ਹਸਪਤਾਲ ਲਿਜਾਇਆ ਗਿਆ। ਇਸ ਘਟਨਾ ਨੇ ਜਲੰਧਰ ਸ਼ਹਿਰ ਵਿਚ ਡਰ ਦਾ ਮਾਹੌਲ ਪੈਦਾ ਕਰ ਦਿੱਤਾ ਹੈ।
 

 

 

 

 

 

 

ਇੱਥੋਂ ਦੇ ਪੌਸ਼ ਇਲਾਕੇ ਮਾਡਲ ਟਾਊਨ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਆਗੂ ਲੱਕੀ ਓਬਰਾਏ ’ਤੇ ਸ਼ੁੱਕਰਵਾਰ ਤੜਕੇ ਉਸ ਵੇਲੇ ਗੋਲੀਆਂ ਚਲਾ ਦਿੱਤੀਆਂ ਗਈਆਂ ਜਦੋਂ ਉਹ ਗੁਰਦੁਆਰਾ ਸਾਹਿਬ ਜਾ ਰਹੇ ਸਨ। ਮੁਢਲੀ ਜਾਣਕਾਰੀ ਅਨੁਸਾਰ ਲੱਕੀ ਨੂੰ ਘੱਟੋ-ਘੱਟ ਤਿੰਨ ਗੋਲੀਆਂ ਲੱਗੀਆਂ ਹਨ ਅਤੇ ਉਸ ਨੂੰ ਜਲੰਧਰ ਦੇ ਫੋਰਟਿਸ ਹਸਪਤਾਲ ਵਿੱਚ ਇਲਾਜ ਲਈ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਹੈ। ‘

 

 

 

 

 

 

 

 

 

 

 

 

 

 

 

 

 

ਆਪ’ ਜਲੰਧਰ ਕੈਂਟ ਦੇ ਹਲਕਾ ਇੰਚਾਰਜ ਰਾਜਵਿੰਦਰ ਥਿਆੜਾ ਮੌਕੇ ’ਤੇ ਹਸਪਤਾਲ ਪਹੁੰਚੇ ਹਨ। ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸਾਹਿਬ ਜਾਣਾ ਉਨ੍ਹਾਂ ਦੀ ਰੋਜ਼ਾਨਾ ਦੀ ਰੁਟੀਨ ਸੀ ਅਤੇ ਹਮਲਾਵਰ ਉਨ੍ਹਾਂ ਦੀ ਇਸ ਰੁਟੀਨ ਬਾਰੇ ਜਾਣਦੇ ਸਨ।

 

 

 

 

 

 

 

 

 

 

 

 

 

 

 

 

 

ਪ੍ਰਾਪਤ ਜਾਣਕਾਰੀ ਅਨੁਸਾਰ ਦੋ ਹਮਲਾਵਰ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਏ ਸਨ ਅਤੇ ਗੋਲੀਬਾਰੀ ਦੀ ਘਟਨਾ ਨੂੰ ਅੰਜਾਮ ਦੇ ਕੇ ਫਰਾਰ ਹੋ ਗਏ।

 

 

 

 

 

 

 

 

 

 

 

 

 

 

 

 

 

 

 

 

 

 

ਗੋ. ਲੀਆਂ ਨਾਲ ਦਹਿਲ ਗਿਆ ਪੰਜਾਬ, ਸਵੇਰੇ-ਸਵੇਰੇ ਚੱਲੀਆਂ ਤਾ. ੜ-ਤਾ. ੜ ਗੋ. ਲੀਆਂ, ਗੁਰਦੁਆਰਾ ਸਾਹਿਬ ‘ਚ ਮੱਥਾ ਟੇਕਣ ਆਇਆ ਮਾ. ਰ ‘ਤਾ ਨੌਜਵਾਨ

Check Also

Jalandhar Double Murder News : ਦੋਹਰੇ ਕਤਲਕਾਂਡ ਨਾਲ ਕੰਬਿਆ ਜਲੰਧਰ ਸ਼ਹਿਰ ; ਸ਼ਖਸ ਨੇ ਕੀਤਾ ਪਿਓ ਤੇ ਪਤਨੀ ਦਾ ਕਤਲ, ਇਹ ਸੀ ਕਾਰਨ

Jalandhar Double Murder News : ਦੋਹਰੇ ਕਤਲਕਾਂਡ ਨਾਲ ਕੰਬਿਆ ਜਲੰਧਰ ਸ਼ਹਿਰ ; ਸ਼ਖਸ ਨੇ ਕੀਤਾ …