Breaking News
Home / ਪੰਜਾਬ / ਗੁਰੂ ਨਾਨਕ ਸਾਹਿਬ ਬਾਰੇ ਭੱਦੀ ਟਿੱਪਣੀ ਕਰਨ ਵਾਲਾ ਅਨਿਲ ਅਰੋੜਾ ਗ੍ਰਿਫ਼ਤਾਰ

ਗੁਰੂ ਨਾਨਕ ਸਾਹਿਬ ਬਾਰੇ ਭੱਦੀ ਟਿੱਪਣੀ ਕਰਨ ਵਾਲਾ ਅਨਿਲ ਅਰੋੜਾ ਗ੍ਰਿਫ਼ਤਾਰ

ਲੁਧਿਆਣਾ ਤੋਂ ਸੂਤਰਾਂ ਦੇ ਹਵਾਲੇ ਨਾਲ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ, ਗੁਰੂ ਨਾਨਕ ਦੇਵ ਜੀ ਅਤੇ ਉਨ੍ਹਾਂ ਦੇ ਪਿਤਾ ਤੇ ਬਾਰੇ ਭੱਦੀ ਟਿੱਪਣੀ ਕਰਨ ਵਾਲੇ ਅਨਿਲ ਅਰੋੜਾ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ।ਦੱਸ ਦੇਈਏ ਕਿ ਅਨਿਲ ਅਰੋੜਾ ਨੂੰ ਚੰਡੀਗੜ੍ਹ ਦੇ ਨੇੜਿਓਂ ਗ੍ਰਿਫਤਾਰ ਕੀਤਾ ਗਿਆ ਹੈ।

ਅਨਿਲ ਅਰੋੜਾ ਨੇ ਇਹ ਟਿੱਪਣੀ ਅਕਤੂਬਰ ‘ਚ ਕੀਤੀ ਸੀ, ਉਦੋਂ ਤੋਂ ਹੀ ਉਹ ਭਗੌੜਾ ਹੈ।ਪੁਲਿਸ ਵਲੋਂ ਉਸ ਦੀ ਸੂਹ ਦੇਣ ਵਾਲੇ ਲਈ 1 ਲੱਖ ਦਾ ਇਨਾਮ ਰੱਖਿਆ ਗਿਆ ਸੀ।

ਦੱਸਣਯੋਗ ਹੈ ਕਿ ਪੁਲਿਸ ਹੁਣ ਤਕ ਮਾਮਲੇ ‘ਚ ਅੱਧਾ ਦਰਜਨ ਤੋਂ ਵੱਧ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਚੁੱਕੀ ਹੈ।ਲੁਧਿਆਣਾ ਕਮਿਸ਼ਨਰ ਨੇ ਕਿਹਾ ਜਲਦ ਤੋਂ ਜਲਦ ਇਸ ਮਾਮਲੇ ‘ਤੇ ਖੁਲਾਸਾ ਕਰਾਂਗੇ। ਦੱਸ ਦੇਈਏ ਕਿ ਅਨਿਲ ਅਰੋੜਾ ਦੀ ਗ੍ਰਿਫਤਾਰੀ ‘ਤੇ ਮੋਹਰ ਲੱਗ ਚੁੱਕੀ ਹੈ।

Check Also

ਭਾਜਪਾ ਵਿਚ 6 ਦਿਨ ਰਹੇ ਕੇ ਕਾਂਗਰਸ ‘ਚ ਪਰਤੇ ਵਿਧਾਇਕ ਲਾਡੀ ਦੀ ਟਿਕਟ ਕੱਟੀ

ਕਾਂਗਰਸ ਪਾਰਟੀ ਨੇ ਆਪਣੇ ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ ਕਰ ਦਿੱਤੀ ਹੈ। ਗੁਰਦਾਸਪੁਰ ਦੇ ਹਲਕਾ …

%d bloggers like this: