Breaking News

Jyoti Nooran ਜੋਤੀ ਨੂਰਾਂ ਦੇ ਘਰ ਬਾਹਰ ਹ+ਥਿ+ਆਰ ਲੈ ਕੇ ਘੁੰਮਣ ਵਾਲੇ ਨੂੰ ਪੁਲਿਸ ਨੇ ਸੁਮਿਤ ਕੁਮਾਰ ਉਰਫ਼ ਰੌਕੀ ਨੂੰ ਲਿਆ ਹਿਰਾਸਤ ‘ਚ

Police have taken Sumit Kumar alias Rocky into custody for roaming around with weapons outside Jyoti Nooran’s house.

 

 

 

ਜੋਤੀ ਨੂਰਾਂ ਦੇ ਘਰ ਬਾਹਰ ਹਥਿਆਰ ਲੈ ਕੇ ਘੁੰਮਣ ਵਾਲੇ ਨੂੰ ਪੁਲਿਸ ਨੇ ਸੁਮਿਤ ਕੁਮਾਰ ਉਰਫ਼ ਰੌਕੀ ਨੂੰ ਲਿਆ ਹਿਰਾਸਤ ‘ਚ

ਮੁੱਢਲੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਕੋਈ ਗੋਲੀਬਾਰੀ ਨਹੀਂ ਹੋਈ।

 

 

 

 

 

ਜਲੰਧਰ : ਪੰਜਾਬ ਦੇ ਜਲੰਧਰ ਵਿਚ ਮਸ਼ਹੂਰ ਪੰਜਾਬੀ ਗਾਇਕਾ ਜੋਤੀ ਨੂਰਾਂ ਦੇ ਘਰ ਗੋਲੀਬਾਰੀ ਦੀ ਘਟਨਾ ‘ਤੇ ਵਧੀਕ ਡਿਪਟੀ ਕਮਿਸ਼ਨਰ ਆਫ਼ ਪੁਲਿਸ (ਏ.ਡੀ.ਸੀ.ਪੀ.) ਆਕਰਸ਼ੀ ਜੈਨ ਨੇ ਦੱਸਿਆ ਕਿ ਵਾਇਰਲ ਸੀ.ਸੀ.ਟੀ.ਵੀ. ਫੁਟੇਜ ਦੇ ਆਧਾਰ ‘ਤੇ ਸੁਮਿਤ ਕੁਮਾਰ ਉਰਫ਼ ਰੌਕੀ ਨਾਂਅ ਦੇ ਨੌਜਵਾਨ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਹੈ। ਮੁੱਢਲੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਕੋਈ ਗੋਲੀਬਾਰੀ ਨਹੀਂ ਹੋਈ। ਪੁਲਿਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।

 

 

 

 

ਪੰਜਾਬ ਦੇ ਜਲੰਧਰ ਵਿਚ ਮਸ਼ਹੂਰ ਪੰਜਾਬੀ ਗਾਇਕਾ ਜੋਤੀ ਨੂਰਾਂ ਦੇ ਘਰ ਗੋਲੀਬਾਰੀ ਦੀ ਘਟਨਾ ‘ਤੇ ਵਧੀਕ ਡਿਪਟੀ ਕਮਿਸ਼ਨਰ ਆਫ਼ ਪੁਲਿਸ (ਏ.ਡੀ.ਸੀ.ਪੀ.) ਆਕਰਸ਼ੀ ਜੈਨ ਨੇ ਦੱਸਿਆ ਕਿ ਵਾਇਰਲ ਸੀ.ਸੀ.ਟੀ.ਵੀ. ਫੁਟੇਜ ਦੇ ਆਧਾਰ ‘ਤੇ ਸੁਮਿਤ ਕੁਮਾਰ ਉਰਫ਼ ਰੌਕੀ ਨਾਂਅ ਦੇ ਨੌਜਵਾਨ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਹੈ। ਮੁੱਢਲੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਕੋਈ ਗੋਲੀਬਾਰੀ ਨਹੀਂ ਹੋਈ। ਪੁਲਿਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ

 

 

 

ਜਲੰਧਰ ਵਿਚ ਪੰਜਾਬੀ ਗਾਇਕਾ ਜੋਤੀ ਨੂਰਾਂ ਦੇ ਘਰ ਦੇ ਬਾਹਰ ਗੋਲੀਆਂ ਚਲਾਈਆਂ ਗਈਆਂ। ਦੱਸਿਆ ਜਾ ਰਿਹਾ ਹੈ ਕਿ ਬਸੰਤ ਕੁੰਜ ਇਲਾਕੇ ਵਿਚ ਜੋਤੀ ਦੇ ਨਵੇਂ ਘਰ ਦੇ ਬਾਹਰ ਐਕਟਿਵਾ ਸਵਾਰ ਇਕ ਨੌਜਵਾਨ ਨੇ ਗੋਲੀਬਾਰੀ ਕੀਤੀ। ਇਹ ਸਾਰੀ ਘਟਨਾ ਸੀ.ਸੀ.ਟੀ.ਵੀ. ਵਿਚ ਕੈਦ ਹੋ ਗਈ ਹੈ। ਪੁਲਿਸ ਨੂੰ ਵੀ ਸੂਚਿਤ ਕੀਤਾ ਗਿਆ ਹੈ।

 

 

 

 

 

 

 

 

 

 

 

 

ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਬੀਤੀ ਰਾਤ 9:20 ਵਜੇ ਜੋਤੀ ਨੂਰਾਂ ਦੇ ਘਰ ਦੇ ਬਾਹਰ ਪਹੁੰਚਿਆ ਅਤੇ ਗੋਲੀਬਾਰੀ ਕੀਤੀ। ਫਿਰ ਉਹ ਆਪਣੀ ਐਕਟਿਵਾ ‘ਤੇ ਮੌਕੇ ਤੋਂ ਭੱਜ ਗਿਆ। ਸਟੇਸ਼ਨ ਇੰਚਾਰਜ ਨੇ ਦੱਸਿਆ ਕਿ ਗੋਲੀਆਂ ਜੋਤੀ ਨੂਰਾਂ ਦੇ ਘਰ ਤੋਂ ਬਹੁਤ ਦੂਰ ਚਲਾਈਆਂ ਗਈਆਂ ਸਨ ।

 

 

Check Also

Punjab News: ਪੰਜਾਬ ਤੋਂ ਵੱਡੀ ਖਬਰ, SHO ਦੇ ਗੰਨਮੈਨ ਦੀ ਗੋਲੀ ਨਾਲ ਨੌਜਵਾਨ ਦੀ ਮੌਤ; ਪਰਿਵਾਰ ਨੇ ਪਿੱਠ ‘ਤੇ ਗੋਲੀ ਮਾਰਨ ਦਾ ਲਗਾਇਆ ਦੋਸ਼

Jalandhar: Youth Dies During Police Operation, Family Alleges Encounter Was Unjustified A 22-year-old youth, Lovepreet …