Breaking News

Punjab : ਅਬੋਹਰ ਨੇੜੇ ਸਾਬਕਾ ਸਰਪੰਚ ਜਗਮਨਦੀਪ ਸਿੰਘ ‘ਮਿੰਕੂ’ ਕੁੰਡਲ ’ਤੇ ਫਾਇਰਿੰਗ, ਬੁਲੇਟਪਰੂਫ ਗੱਡੀ ਕਾਰਨ ਬਚੇ

Punjab firing incident: ਅਬੋਹਰ (Abohar) ਖੇਤਰ ਵਿੱਚ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਪਿੰਡ ਕੁੰਡਲ (Kundal) ਦੇ ਸਾਬਕਾ ਸਰਪੰਚ ਜਗਮਨਦੀਪ ਸਿੰਘ ਉਰਫ਼ ‘ਮਿੰਕੂ’ ਕੁੰਡਲ ’ਤੇ ਜਾਨਲੇਵਾ ਹਮਲੇ ਦੀ ਕੋਸ਼ਿਸ਼ ਕੀਤੀ ਗਈ। ਇਹ ਵਾਰਦਾਤ ਉਸ ਸਮੇਂ ਵਾਪਰੀ ਜਦੋਂ ਉਹ ਪਿੰਡ ਰੱਤਾ ਟਿੱਬਾ ਵਿਖੇ ਇਕ ਵਿਆਹ ਸਮਾਗਮ ਵਿੱਚ ਸ਼ਿਰਕਤ ਕਰਨ ਪਹੁੰਚੇ ਹੋਏ ਸੀ।

ਮਿਲੀ ਜਾਣਕਾਰੀ ਅਨੁਸਾਰ ਅਣਪਛਾਤੇ ਹਮਲਾਵਰਾਂ ਨੇ ਉਨ੍ਹਾਂ ਦੀ ਗੱਡੀ ’ਤੇ ਗੋਲੀਆਂ ਚਲਾਈਆਂ। ਹਾਲਾਂਕਿ ਉਹ ਬੁਲੇਟਪਰੂਫ (Bulletproof) ਵਾਹਨ ਵਿੱਚ ਸਵਾਰ ਸਨ, ਜਿਸ ਕਰਕੇ ਗੋਲੀਆਂ ਬੇਅਸਰ ਰਹੀਆਂ ਅਤੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ।

ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਇਲਾਕੇ ਦੇ ਸੀਸੀਟੀਵੀ ਫੁਟੇਜ ਖੰਗਾਲੇ ਜਾ ਰਹੇ ਹਨ। ਘਟਨਾ ਤੋਂ ਬਾਅਦ ਇਲਾਕੇ ਵਿੱਚ ਸੁਰੱਖਿਆ ਪ੍ਰਬੰਧ ਕੜੇ ਕਰ ਦਿੱਤੇ ਗਏ ਹਨ। ਅਧਿਕਾਰੀਆਂ ਵੱਲੋਂ ਦਾਅਵਾ ਕੀਤਾ ਗਿਆ ਹੈ ਕਿ ਦੋਸ਼ੀਆਂ ਦੀ ਪਛਾਣ ਕਰਕੇ ਜਲਦ ਹੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Check Also

Punjab News: ਪੰਜਾਬ ਤੋਂ ਵੱਡੀ ਖਬਰ, SHO ਦੇ ਗੰਨਮੈਨ ਦੀ ਗੋਲੀ ਨਾਲ ਨੌਜਵਾਨ ਦੀ ਮੌਤ; ਪਰਿਵਾਰ ਨੇ ਪਿੱਠ ‘ਤੇ ਗੋਲੀ ਮਾਰਨ ਦਾ ਲਗਾਇਆ ਦੋਸ਼

Jalandhar: Youth Dies During Police Operation, Family Alleges Encounter Was Unjustified A 22-year-old youth, Lovepreet …