Breaking News

Moldova-Ukraine Border ’ਤੇ ਮੋਸਟ ਵਾਂਟੇਡ ਗੈਂਗਸਟਰ ਅੰਮ੍ਰਿਤਪਾਲ ਸਿੰਘ ਕਾਬੂ, ਜੱਗੂ ਭਗਵਾਨਪੁਰੀਆ ਗੈਂਗ ਨਾਲ ਲਿੰਕ

Moldova-Ukraine Border ’ਤੇ ਮੋਸਟ ਵਾਂਟੇਡ ਗੈਂਗਸਟਰ ਅੰਮ੍ਰਿਤਪਾਲ ਸਿੰਘ ਕਾਬੂ, ਜੱਗੂ ਭਗਵਾਨਪੁਰੀਆ ਗੈਂਗ ਨਾਲ ਲਿੰਕ

ਮਿਲੀ ਜਾਣਕਾਰੀ ਮੁਤਾਬਿਕ ਅੰਮ੍ਰਿਤਪਾਲ ਸਿੰਘ ਪੰਜਾਬ ਵਿੱਚ ਕਈ ਸਨਸਨੀਖੇਜ਼ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦਾ ਸੀ। ਪੁਲਿਸ ਦੇ ਮੁਤਾਬਕ ਉਹ ਲੰਬੇ ਸਮੇਂ ਤੋਂ ਫਰਾਰ ਚੱਲ ਰਿਹਾ ਸੀ ਅਤੇ ਅੰਤਰਰਾਸ਼ਟਰੀ ਪੱਧਰ ’ਤੇ ਉਸ ਦੀ ਤਲਾਸ਼ ਕੀਤੀ ਜਾ ਰਹੀ ਸੀ।

Gangster Amritpal Singh Arrested News : ਜੱਗੂ ਭਗਵਾਨਪੁਰੀਆ ਗੈਂਗ ਨਾਲ ਜੁੜੇ ਇੱਕ ਮੋਸਟ ਵਾਟੇਂਡ ਗੈਂਗਸਟਰ ਅੰਮ੍ਰਿਤਪਾਲ ਸਿੰਘ ਉਰਫ਼ ਅਮ੍ਰਿਤ ਦਾਲਮ ਨੂੰ ਪੰਜਾਬ ਪੁਲਿਸ ਵੱਲੋਂ ਜਾਰੀ ਕੀਤੇ ਗਏ ਰੈੱਡ ਕਾਰਨਰ ਨੋਟਿਸ ਦੇ ਆਧਾਰ ’ਤੇ ਮੋਲਡੋਵਾ–ਯੂਕਰੇਨ ਬਾਰਡਰ ’ਤੇ ਹਿਰਾਸਤ ਵਿੱਚ ਲਿਆ ਗਿਆ ਹੈ।

ਮਿਲੀ ਜਾਣਕਾਰੀ ਮੁਤਾਬਿਕ ਅੰਮ੍ਰਿਤਪਾਲ ਸਿੰਘ ਪੰਜਾਬ ਵਿੱਚ ਕਈ ਸਨਸਨੀਖੇਜ਼ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦਾ ਸੀ। ਪੁਲਿਸ ਦੇ ਮੁਤਾਬਕ ਉਹ ਲੰਬੇ ਸਮੇਂ ਤੋਂ ਫਰਾਰ ਚੱਲ ਰਿਹਾ ਸੀ ਅਤੇ ਅੰਤਰਰਾਸ਼ਟਰੀ ਪੱਧਰ ’ਤੇ ਉਸ ਦੀ ਤਲਾਸ਼ ਕੀਤੀ ਜਾ ਰਹੀ ਸੀ।

ਦੱਸ ਦਈਏ ਕਿ ਰੈੱਡ ਕਾਰਨਰ ਨੋਟਿਸ ਜਾਰੀ ਹੋਣ ਤੋਂ ਬਾਅਦ ਉਸ ਨੂੰ ਯੂਕਰੇਨ ਸਰਹੱਦ ’ਤੇ ਡਿਟੇਨ ਕੀਤਾ ਗਿਆ ਹੈ। ਹੁਣ ਅੱਗੇ ਦੀ ਕਾਨੂੰਨੀ ਕਾਰਵਾਈ ਜਾਰੀ ਹੈ ਅਤੇ ਉਸ ਨੂੰ ਭਾਰਤ ਵਾਪਸ ਲਿਆਉਣ ਲਈ ਪ੍ਰਕਿਰਿਆ ਸ਼ੁਰੂ ਕੀਤੀ ਜਾ ਸਕਦੀ ਹੈ।

ਪੰਜਾਬ ਪੁਲਿਸ ਦੀ ਓਵਰਸੀਜ਼ ਫਿਊਜਿਟਿਵ ਟ੍ਰੈਕਿੰਗ ਸੈੱਲ (OFTEC) ਇਸ ਸਮੇਂ ਵਿਦੇਸ਼ਾਂ ਵਿੱਚ ਛੁਪੇ ਹੋਏ 61 ਗੈਂਗਸਟਰਾਂ ਨੂੰ ਟ੍ਰੈਕ ਕਰ ਰਹੀ ਹੈ। ਅੰਮ੍ਰਿਤ ਦਲਮ ਵੀ ਇਨ੍ਹਾਂ 61 ਵਿਦੇਸ਼ੀ ਅਧਾਰਿਤ ਫਰਾਰ ਗੈਂਗਸਟਰਾਂ ਵਿੱਚੋਂ ਇੱਕ ਹੈ।

Check Also

Punjab News: ਪੰਜਾਬ ਤੋਂ ਵੱਡੀ ਖਬਰ, SHO ਦੇ ਗੰਨਮੈਨ ਦੀ ਗੋਲੀ ਨਾਲ ਨੌਜਵਾਨ ਦੀ ਮੌਤ; ਪਰਿਵਾਰ ਨੇ ਪਿੱਠ ‘ਤੇ ਗੋਲੀ ਮਾਰਨ ਦਾ ਲਗਾਇਆ ਦੋਸ਼

Jalandhar: Youth Dies During Police Operation, Family Alleges Encounter Was Unjustified A 22-year-old youth, Lovepreet …