Breaking News

Bathinda – ਬਠਿੰਡਾ ਦੇ ਸਰਕਾਰੀ ਸਕੂਲ ਦੀ ਨੋਵੀਂ ਦੀ ਨਾਬਾਲਿਗ ਵਿਦਿਆਰਥਣ ਨੇ ਦਿੱਤਾ ਬੱਚੇ ਨੂੰ ਜਨਮ

Bathinda – ਬਠਿੰਡਾ ਦੇ ਸਰਕਾਰੀ ਸਕੂਲ ਦੀ ਨੋਵੀਂ ਦੀ ਨਾਬਾਲਿਗ ਵਿਦਿਆਰਥਣ ਨੇ ਦਿੱਤਾ ਬੱਚੇ ਨੂੰ ਜਨਮ

ਇੱਥੋਂ ਦੇ ਇੱਕ ਸਰਕਾਰੀ ਸਕੂਲ ਦੀ ਨਾਬਾਲਗ ਵਿਦਿਆਰਥਣ ਨੇ ਬੱਚੇ ਨੂੰ ਜਨਮ ਦਿੱਤਾ ਹੈ।

 

 

 

 

ਲੜਕੀ ਦੀ ਮਾਤਾ-ਪਿਤਾ ਦੇ ਬਿਆਨ ’ਤੇ ਕਾਰਵਾਈ ਕਰਦਿਆਂ ਨੇਹੀਆਂ ਵਾਲਾ ਪੁਲੀਸ ਨੇ ਨਾਬਾਲਗ ਲੜਕੇ ਖ਼ਿਲਾਫ ਕੇਸ ਦਰਜ ਕੀਤਾ ਹੈ। ਪੀੜਤ ਪਰਿਵਾਰ ਨੇ ਇਹ ਮਾਮਲਾ ਬਾਲ ਵਿਕਾਸ ਵਿਭਾਗ ਬਠਿੰਡਾ ਦੇ ਧਿਆਨ ਵਿੱਚ ਵੀ ਲਿਆ ਦਿੱਤਾ ਹੈ।

 

 

 

 

 

ਇਸ ਸਬੰਧੀ ਥਾਣਾ ਨੇਹੀਆਂ ਵਾਲਾ ਦੇ ਅਧਿਕਾਰੀਆਂ ਨੇ ਦੱਸਿਆ ਕਿ ਲੜਕੀ ਅਤੇ ਲੜਕਾ ਨਾਬਾਲਗ ਹੋਣ ਕਾਰਨ ਉਨ੍ਹਾਂ ਦੀ ਪਛਾਣ ਗੁਪਤ ਰੱਖੀ ਗਈ ਹੈ।

 

 

 

 

 

 

ਸਕੂਲ ਮੁਖੀ ਗੁਰਜੀਤ ਸਿੰਘ ਨੇ ਕਿਹਾ ਕਿ ਲੱਤ ’ਤੇ ਸੱਟ ਲੱਗੀ ਹੋਣ ਕਰਕੇ ਉਹ ਛੁੱਟੀ ’ਤੇ ਚੱਲ ਰਹੇ ਹਨ ਅਤੇ ਮਾਮਲੇ ਬਾਰੇ ਜਾਣਕਾਰੀ ਲਈ ਸਕੂਲ ਦੀ ਇੰਚਾਰਜ ਮੈਡਮ ਹੀ ਜਵਾਬ ਦੇਣਗੇ।

Check Also

Punjab ਪੰਜਾਬ : 60 ਸਾਲ ਦੀ ਔਰਤ ਦਾ ਰੇਪ ਤੋਂ ਬਾਅਦ ਕਤਲ, ਪੂਰੀ ਘਟਨਾ ਜਾਣ ਕੰਬ ਜਾਵੇ ਰੂਹ

Punjab : 60 ਸਾਲ ਦੀ ਔਰਤ ਦਾ ਰੇਪ ਤੋਂ ਬਾਅਦ ਕਤਲ, ਪੂਰੀ ਘਟਨਾ ਜਾਣ ਕੰਬ …