Breaking News

Laljit Bhullar – ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਜੇਲ੍ਹ ਤੋਂ ਸਾਹਮਣੇ ਆਈ ਤਸਵੀਰ , ਕੈਦੀਆਂ ਨਾਲ ਇਸ ਹਾਲਤ ‘ਚ ਆਏ ਨਜ਼ਰ

ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਅੰਮ੍ਰਿਤਸਰ ਜੇਲ੍ਹ ਤੋਂ ਤਸਵੀਰ ਸਾਹਮਣੇ ਆਈ ਹੈ। ਇਸ ਤਸਵੀਰ ਵਿੱਚ ਲਾਲਜੀਤ ਸਿੰਘ ਭੁੱਲਰ ਅੰਮ੍ਰਿਤਸਰ ਕੇਂਦਰੀ ਜੇਲ੍ਹ ਅੰਦਰ ਕੈਦੀਆਂ ਨਾਲ ਖੜੇ ਦਿਖਾਈ ਦਿੱਤੇ ਹਨ। ਲਾਲਜੀਤ ਸਿੰਘ ਭੁੱਲਰ ਨੇ ਚਿੱਟੀ ਟੋਪੀ ਅਤੇ ਨੀਲੀ ਟੀਸ਼ਰਟ ਪਾਈ ਹੋਈ ਹੈ ਅਤੇ ਉਹ ਜੇਲ੍ਹ ਦੀ ਬੈਰਕ ਅੰਦਰ ਦਿਖਾਈ ਦਿੱਤੇ ਹਨ।

ਦੱਸਿਆ ਜਾ ਰਿਹਾ ਹੈ ਕਿ ਸ੍ਰੀਮਤੀ ਜਤਿੰਦਰ ਕੌਰ, ਜ਼ਿਲ੍ਹਾ ਅਤੇ ਸੈਸ਼ਨ ਜੱਜ ਵੱਲੋਂ ਅੰਮ੍ਰਿਤਸਰ ਦੀ ਜੇਲ੍ਹ ਦਾ ਅਚਨਚੇਤ ਦੌਰਾ ਕੀਤਾ ਗਿਆ ਜਿਸ ‘ਚ ਲਾਲਜੀਤ ਸਿੰਘ ਭੁੱਲਰ ਕੈਦੀਆਂ ਨਾਲ ਖੜੇ ਦਿਖਾਈ ਦਿੱਤੇ ਹਨ।

Check Also

CM Mann ਵੀਡੀਓ ਵਿਵਾਦ ’ਚ ਨਵਾਂ ਮੋੜ: ਜਗਮਨ ਸਮਰਾ ਦਾ ਦਾਅਵਾ- ਰਾਜਸਭਾ ਮੈਂਬਰ ਸਵਾਤੀ ਮਾਲੀਵਾਲ ਨੇ ਭੇਜੀ ਸੀ ਵੀਡੀਓ

CM Mann ਵੀਡੀਓ ਵਿਵਾਦ ’ਚ ਨਵਾਂ ਮੋੜ: ਜਗਮਨ ਸਮਰਾ ਦਾ ਦਾਅਵਾ- ਰਾਜਸਭਾ ਮੈਂਬਰ ਸਵਾਤੀ ਮਾਲੀਵਾਲ …