Breaking News

Harbhajan Singh – AAP ਨਾਲ ਬਗਾਵਤ ਮਗਰੋਂ MP ਹਰਭਜਨ ਸਿੰਘ ਨੂੰ ਵੱਡਾ ਝਟਕਾ !

Harbhajan Singh Security: ਪੰਜਾਬ ਪੁਲਿਸ ਦੀ ਸੁਰੱਖਿਆ ਵਾਪਸ ਹੁੰਦੇ ਕੇਂਦਰ ਨੇ ਲੈ ਲਿਆ ਐਕਸ਼ਨ…!

ਹਰਭਜਨ ਸਿੰਘ ਦੀ ਸੁਰੱਖਿਆ ਵਾਪਸ ਲੈਣ ’ਤੇ ਸਿਆਸੀ ਘਮਾਸਾਨ; ਕੇਂਦਰ ਨੇ ਸਾਬਕਾ ਕ੍ਰਿਕਟਰ ਨੂੰ ਦਿੱਤੀ CRPF ਸੁਰੱਖਿਆ
‘ਆਪ’ ਛੱਡ ਭਾਜਪਾ ’ਚ ਜਾਣ ਤੋਂ ਬਾਅਦ ਸੂਬਾ ਸਰਕਾਰ ਨੇ ਹਟਾਈ ਸੀ ਸੁਰੱਖਿਆ

ਆਮ ਆਦਮੀ ਪਾਰਟੀ (AAP) ਨੂੰ ਅਲਵਿਦਾ ਕਹਿ ਕੇ ਭਾਰਤੀ ਜਨਤਾ ਪਾਰਟੀ (BJP) ਵਿੱਚ ਸ਼ਾਮਲ ਹੋਏ ਰਾਜ ਸਭਾ ਮੈਂਬਰ ਅਤੇ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਦੀ ਸੁਰੱਖਿਆ ਵਾਪਸ ਲੈਣ ਦੇ ਮਾਮਲੇ ਨੇ ਸੂਬੇ ਵਿੱਚ ਸਿਆਸੀ ਤੂਫ਼ਾਨ ਖੜ੍ਹਾ ਕਰ ਦਿੱਤਾ ਹੈ।

ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਟਰੇਡ ਵਿੰਗ ਦੇ ਆਗੂ ਗੁਰਕਿਰਪਾਲ ਸਿੰਘ ਸਿੱਧੂ ਨੇ ਪੰਜਾਬ ਦੀ ‘ਆਪ’ ਸਰਕਾਰ ਦੀ ਸਖ਼ਤ ਨਿਖੇਧੀ ਕਰਦਿਆਂ ਇਸ ਕਦਮ ਨੂੰ ਬਦਲਾਖੋਰੀ ਦੀ ਰਾਜਨੀਤੀ ਕਰਾਰ ਦਿੱਤਾ ਹੈ।

ਜ਼ਿਕਰਯੋਗ ਹੈ ਕਿ ਹਰਭਜਨ ਸਿੰਘ ਨੇ ਹਾਲ ਹੀ ਵਿੱਚ ਛੇ ਹੋਰ ਸੰਸਦ ਮੈਂਬਰਾਂ ਸਮੇਤ ‘ਆਪ’ ਛੱਡ ਕੇ ਭਾਜਪਾ ਦਾ ਪੱਲਾ ਫੜਿਆ ਸੀ। ਸੂਤਰਾਂ ਅਨੁਸਾਰ, ਜਿਵੇਂ ਹੀ ਰਾਜ ਸਰਕਾਰ ਨੇ ਉਨ੍ਹਾਂ ਦੇ ਘਰ ਦੇ ਬਾਹਰੋਂ ਸੁਰੱਖਿਆ ਹਟਾਈ, ਕੇਂਦਰ ਸਰਕਾਰ ਨੇ ਤੁਰੰਤ ਹਰਕਤ ਵਿੱਚ ਆਉਂਦਿਆਂ ਉਨ੍ਹਾਂ ਨੂੰ ਸੀ.ਆਰ.ਪੀ.ਐੱਫ. (CRPF) ਦੀ ਸੁਰੱਖਿਆ ਮੁਹੱਈਆ ਕਰਵਾ ਦਿੱਤੀ ਹੈ।

ਆਮ ਆਦਮੀ ਪਾਰਟੀ (AAP) ਨੂੰ ਅਲਵਿਦਾ ਕਹਿ ਕੇ ਭਾਰਤੀ ਜਨਤਾ ਪਾਰਟੀ (BJP) ਵਿੱਚ ਸ਼ਾਮਲ ਹੋਏ ਰਾਜ ਸਭਾ ਮੈਂਬਰ ਅਤੇ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਦੀ ਸੁਰੱਖਿਆ ਵਾਪਸ ਲੈਣ ਦੇ ਮਾਮਲੇ ਨੇ ਸੂਬੇ ਵਿੱਚ ਸਿਆਸੀ ਤੂਫ਼ਾਨ ਖੜ੍ਹਾ ਕਰ ਦਿੱਤਾ ਹੈ।

ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਟਰੇਡ ਵਿੰਗ ਦੇ ਆਗੂ ਗੁਰਕਿਰਪਾਲ ਸਿੰਘ ਸਿੱਧੂ ਨੇ ਪੰਜਾਬ ਦੀ ‘ਆਪ’ ਸਰਕਾਰ ਦੀ ਸਖ਼ਤ ਨਿਖੇਧੀ ਕਰਦਿਆਂ ਇਸ ਕਦਮ ਨੂੰ ਬਦਲਾਖੋਰੀ ਦੀ ਰਾਜਨੀਤੀ ਕਰਾਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਹਰਭਜਨ ਸਿੰਘ ਨੇ ਹਾਲ ਹੀ ਵਿੱਚ ਛੇ ਹੋਰ ਸੰਸਦ ਮੈਂਬਰਾਂ ਸਮੇਤ ‘ਆਪ’ ਛੱਡ ਕੇ ਭਾਜਪਾ ਦਾ ਪੱਲਾ ਫੜਿਆ ਸੀ।

ਸੂਤਰਾਂ ਅਨੁਸਾਰ, ਜਿਵੇਂ ਹੀ ਰਾਜ ਸਰਕਾਰ ਨੇ ਉਨ੍ਹਾਂ ਦੇ ਘਰ ਦੇ ਬਾਹਰੋਂ ਸੁਰੱਖਿਆ ਹਟਾਈ, ਕੇਂਦਰ ਸਰਕਾਰ ਨੇ ਤੁਰੰਤ ਹਰਕਤ ਵਿੱਚ ਆਉਂਦਿਆਂ ਉਨ੍ਹਾਂ ਨੂੰ ਸੀ.ਆਰ.ਪੀ.ਐੱਫ. (CRPF) ਦੀ ਸੁਰੱਖਿਆ ਮੁਹੱਈਆ ਕਰਵਾ ਦਿੱਤੀ ਹੈ।

ਅਕਾਲੀ ਆਗੂ ਗੁਰਕਿਰਪਾਲ ਸਿੰਘ ਸਿੱਧੂ ਨੇ ਕਿਹਾ ਕਿ ਸੂਬਾ ਸਰਕਾਰ ਨੂੰ ਕਾਨੂੰਨ ਵਿਵਸਥਾ ਵੱਲ ਧਿਆਨ ਦੇਣਾ ਚਾਹੀਦਾ ਹੈ ਨਾ ਕਿ ਸਿਆਸੀ ਵਿਰੋਧੀਆਂ ਦੀਆਂ ਸੁਰੱਖਿਆਵਾਂ ਹਟਾਉਣ ’ਤੇ। ਉਨ੍ਹਾਂ ਮੰਗ ਕੀਤੀ ਕਿ ਸੰਸਦ ਮੈਂਬਰ ਦੀ ਸੁਰੱਖਿਆ ਤੁਰੰਤ ਬਹਾਲ ਕੀਤੀ ਜਾਵੇ। ਦੂਜੇ ਪਾਸੇ, ਹਰਭਜਨ ਸਿੰਘ ਨੇ ਅਜੇ ਤੱਕ ਇਸ ਪੂਰੇ ਮਾਮਲੇ ‘ਤੇ ਕੋਈ ਅਧਿਕਾਰਤ ਟਿੱਪਣੀ ਨਹੀਂ ਕੀਤੀ ਹੈ।

ਅਕਾਲੀ ਦਲ ਨੇ ਘੇਰੀ ਸਰਕਾਰ

ਹਰਭਜਨ ਸਿੰਘ ਦੇ ਘਰ ਬਾਹਰ CRPF ਕੀਤੀ ਤੈਨਾਤ, ਪੁਲਿਸ ਦੀ ਸੁਰੱਖਿਆ ਵਾਪਿਸ ਲੈਣ ਤੇ ਬੱਸ ਭਰ ਕੇ ਪਹੁੰਚੇ ਸੈਨਾ ਦੇ ਜਵਾਨ

Check Also

Punjab News: ਪੰਜਾਬ ਤੋਂ ਵੱਡੀ ਖਬਰ, SHO ਦੇ ਗੰਨਮੈਨ ਦੀ ਗੋਲੀ ਨਾਲ ਨੌਜਵਾਨ ਦੀ ਮੌਤ; ਪਰਿਵਾਰ ਨੇ ਪਿੱਠ ‘ਤੇ ਗੋਲੀ ਮਾਰਨ ਦਾ ਲਗਾਇਆ ਦੋਸ਼

Jalandhar: Youth Dies During Police Operation, Family Alleges Encounter Was Unjustified A 22-year-old youth, Lovepreet …