Breaking News

CM ਮਾਨ ਦੇ ਚਚੇਰੇ ਭਰਾ ਗਿਆਨ ਸਿੰਘ ਮਾਨ BJP ‘ਚ ਹੋਏ ਸ਼ਾਮਲ

Punjab CM Bhagwant Mann’s first cousin Gyan Singh Mann joined the BJP Party.

CM ਮਾਨ ਦੇ ਚਚੇਰੇ ਭਰਾ ਗਿਆਨ ਸਿੰਘ ਮਾਨ BJP ‘ਚ ਹੋਏ ਸ਼ਾਮਲ

ਮੁੱਖ ਮੰਤਰੀ ਭਗਵੰਤ ਮਾਨ ਦੇ ਚਚੇਰੇ ਭਰਾ ਗਿਆਨ ਸਿੰਘ ਮਾਨ ਸੋਮਵਾਰ ਨੂੰ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ।

ਮੁੱਖ ਮੰਤਰੀ ਦੇ ਪਿਤਾ ਦੇ ਛੋਟੇ ਭਰਾ ਦੇ ਪੁੱਤਰ ਗਿਆਨ ਸਿੰਘ ਮਾਨ ਨੇ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਦੀ ਮੌਜੂਦਗੀ ਵਿੱਚ ਬੀਜੇਪੀ ‘ਚ ਸ਼ਮੂਲੀਅਤ ਕੀਤੀ।

ਦਿਲਚਸਪ ਗੱਲ ਇਹ ਹੈ ਕਿ ਸੂਤਰਾਂ ਅਨੁਸਾਰ ਮਾਨ ਦੀ ਮਾਂ ਅਤੇ ਉਸ ਦੇ ਚਚੇਰੇ ਭਰਾ ਦੀ ਮਾਂ ਆਪਸ ਵਿੱਚ ਸਕੀਆਂ ਭੈਣਾਂ ਵੀ ਹਨ।

ਇਸ ਮੌਕੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਵੀ ਮੌਜੂਦ ਸਨ।

ਇੰਨਾ ਹੀਂ ਨਹੀਂ ਬਲਕਿ ਇਸ ਦੌਰਾਨ ਆਮ ਆਦਮੀ ਪਾਰਟੀ ਦੇ ਆਗੂ ਬਲਜਿੰਦਰ ਬਰਨਾਲਾ ਅਤੇ ਪਾਰਟੀ ਦੇ ਜ਼ੋਨਲ ਇੰਚਾਰਜ ਮਨਜਿੰਦਰ ਖਹਿਰਾ ਵੀ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ।

Haryana CM Nayab Singh & Punjab BJP President Sunil Jakhar inducted Gyan Singh Mann into the BJP.


Punjab CM Bhagwant Mann’s first cousin Gyan Singh Mann joined the BJP Party.

Check Also

Punjab ਫਾਈਨਾਂਸ ਦਾ ਕਾਰੋਬਾਰ ਕਰਨ ਵਾਲੀ ਫਰੀਦਕੋਟ ਦੀ ਮਹਿਲਾ ਦਾ ਮਨੀਲਾ ਵਿੱਚ ਗੋ+ਲੀ ਮਾ+ਰ ਕੇ ਕ+ਤਲ

Punjab ਫਾਈਨਾਂਸ ਦਾ ਕਾਰੋਬਾਰ ਕਰਨ ਵਾਲੀ ਫਰੀਦਕੋਟ ਦੀ ਮਹਿਲਾ ਦਾ ਮਨੀਲਾ ਵਿੱਚ ਗੋਲੀ ਮਾਰ ਕੇ …