Breaking News

Badshah – ਗਾਇਕ ਅਤੇ ਰੈਪਰ ਬਾਦਸ਼ਾਹ ਦਾ ‘ਸਾਗੋ ਰੈਸਟੋਰੈਂਟ’ ਸੀਲ

Badshah – ਗਾਇਕ ਅਤੇ ਰੈਪਰ ਬਾਦਸ਼ਾਹ ਦਾ ‘ਸਾਗੋ ਰੈਸਟੋਰੈਂਟ’ ਸੀਲ

ਚੰਡੀਗੜ੍ਹ ਪ੍ਰਸ਼ਾਸਨ ਦੇ ਸਟੇਟ ਆਫਿਸ ਦੇ ਇਨਫੋਰਸਮੈਂਟ ਵਿੰਗ ਵੱਲੋਂ ਕੀਤੀ ਗਈ ਕਾਰਵਾਈ

ਚੰਡੀਗੜ੍ਹ : ਚੰਡੀਗੜ੍ਹ ਯੂ.ਟੀ. ਪ੍ਰਸ਼ਾਸਨ ਦੇ ਸਟੇਟ ਆਫ਼ਿਸ (Estate Office) ਦੇ ਇਨਫੋਰਸਮੈਂਟ ਵਿੰਗ ਵੱਲੋਂ ਅੱਜ ਇੱਕ ਵੱਡੀ ਕਾਰਵਾਈ ਕਰਦਿਆਂ ਸੈਕਟਰ 26 ਵਿੱਚ ਸਥਿਤ ਗਾਇਕ ਅਤੇ ਰੈਪਰ ਬਾਦਸ਼ਾਹ ਦਾ ਸਾਗੋ ਰੈਸਟੂਰੈਂਟ ਨੂੰ ਸੀਲ ਕਰ ਦਿੱਤਾ ਗਿਆ ਹੈ।

ਮਿਲੀ ਜਾਣਕਾਰੀ ਮੁਤਾਬਕ ਇਹ ਸਖ਼ਤ ਕਾਰਵਾਈ ਕਲੱਬ ਦੀ ਇਮਾਰਤ ਵਿੱਚ ਬਿਲਡਿੰਗ ਨਿਯਮਾਂ (Building Rules) ਦੀ ਕਥਿਤ ਤੌਰ ‘ਤੇ ਕੀਤੀ ਜਾ ਰਹੀ ਵੱਡੀ ਉਲੰਘਣਾ ਕਾਰਨ ਅਮਲ ਵਿੱਚ ਲਿਆਂਦੀ ਗਈ ਹੈ। ਪ੍ਰਸ਼ਾਸਨਿਕ ਟੀਮ ਨੇ ਮੌਕੇ ‘ਤੇ ਪਹੁੰਚ ਕੇ ਕਲੱਬ ਨੂੰ ਤਾਲੇ ਲਗਾ ਦਿੱਤੇ ਹਨ। ਸਟੇਟ ਆਫ਼ਿਸ ਵੱਲੋਂ ਸ਼ਹਿਰ ਵਿੱਚ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ ਵਪਾਰਕ ਸੰਸਥਾਵਾਂ ਖ਼ਿਲਾਫ਼ ਲਗਾਤਾਰ ਸਖ਼ਤੀ ਵਰਤੀ ਜਾ ਰਹੀ ਹੈ।

Check Also

Jitender Gogi: ‘ਵਕੀਲ ਦੀ ਡਰੈੱਸ ‘ਚ ਸਨ….

Jitender Gogi: ‘ਵਕੀਲ ਦੀ ਡਰੈੱਸ ‘ਚ ਸਨ ਹਮਲਾਵਰ…’: ਅੰਕਿਤ ਬਾਲੀਆਨ ਦੇ ਕਤਲ ‘ਚ ਗੋਗੀ ਗੈਂਗ …