Breaking News
Home / admin (page 2)

admin

ਕਾਂਗਰਸ ਦੇ ਬੁੱਕਲ ਦੇ ਸੱਪਾਂ ਨੇ ਰਚੀ ਮੇਰੇ ਖਿਲਾਫ਼ ਸਾਜ਼ਿਸ਼, ਕਰਾਂਗਾ ਪਰਦਾਫ਼ਾਸ਼: ਖ਼ਹਿਰਾ

ਮੋਹਾਲੀ, 18 ਨਵੰਬਰ, 2021: ਈ.ਡੀ. ਵੱਲੋਂ ਗ੍ਰਿਫ਼ਤਾਰ ਕੀਤੇ ਗਏ ਪੰਜਾਬ ਦੇ ਸਾਬਕਾ ਵਿਧਾਇਕ ਅਤੇ ਕਾਂਗਰਸ ਆਗੂ ਸ: ਸੁਖ਼ਪਾਲ ਸਿੰਘ ਖ਼ਹਿਰਾ ਨੂੰ ਅੱਜ ਉਨ੍ਹਾਂ ਦਾ 7 ਦਿਨ ਦਾ ਰਿਮਾਂਡ ਖ਼ਤਮ ਹੋਣ ’ਤੇ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿੱਥੋਂ ਅਦਾਲਤ ਵੱਲੋਂ ਉਨ੍ਹਾਂ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ। …

Read More »

ਕੈਮਰੇ ਸਾਹਮਣੇ ਡਾਕਟਰ ਨੇ ਖਾਧਾ ਗੋਹਾ, ਦੇਖੋ ਵੀਡੀਓ

ਕਰਨਾਲ : ਹਰਿਆਣਾ ਦੇ ਕਰਨਾਲ ਜ਼ਿਲ੍ਹੇ ਦੇ ਇੱਕ ਡਾਕਟਰ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਇਹ ਵੀਡੀਓ 4-5 ਦਿਨ ਪੁਰਾਣੀ ਹੈ। ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਕਾਫੀ ਸ਼ੇਅਰ ਕੀਤਾ ਜਾ ਰਿਹਾ ਹੈ। ਇਸ ਵੀਡੀਓ ਵਿੱਚ ਇੱਕ ਡਾਕਟਰ ਗਾਂ ਦਾ ਗੋਬਰ ਖਾਂਦੇ ਨਜ਼ਰ ਆ …

Read More »

ਕਨੇਡਾ – ਹੜ੍ਹਾਂ ਬਾਰੇ ਅੱਪਡੇਟ

ਰਾਤੀਂ ਬੈਰੋਟਾਊਨ ਪੰਪ ਸਟੇਸ਼ਨ ਫ਼ੇਲ੍ਹ ਹੋਣੋਂ ਬਚਾਅ ਹੋ ਗਿਆ, ਜਿਸ ਕਾਰਨ ਐਬਸਫੋਰਡ ਦੇ ਸੂਮਸ-ਪਰੇਰੀ ਇਲਾਕੇ ‘ਚ ਹੋਰ ਨੁਕਸਾਨ ਹੋਣੋਂ ਬਚ ਗਿਆ। ਅੱਜ ਸਵੇਰੇ ਮੇਅਰ ਹੈਨਰੀ ਬਰਾਊਨ ਵੱਲੋਂ ਦੱਸਿਆ ਗਿਆ ਕਿ ਪੰਪ ਹਾਲੇ ਵੀ ਕੰਮ ਕਰ ਰਹੇ ਹਨ। ਰਾਤੀਂ ਤਿੰਨ ਸੌ ਦੇ ਕਰੀਬ ਨਾਗਰਿਕ ਪੋਸਟਾਂ ਪੜ੍ਹ ਕੇ ਉੱਥੇ ਪੁੱਜ ਗਏ ਤੇ …

Read More »

ਪੰਜਾਬ ’ਚ ਪੰਜਾਬੀਆਂ ਨੂੰ ਹੀ ਨੌਕਰੀ : ਮੁੱਖ ਮੰਤਰੀ ਚੰਨੀ

ਚੰਡੀਗੜ੍ਹ, 17 ਨਵੰਬਰ – ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਕਿਸਾਨਾਂ ਨਾਲ ਮੀਟਿੰਗ ਕਰਨ ਤੋਂ ਬਾਅਦ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਮੌਕੇ ਉਨ੍ਹਾਂ ਦਾ ਕਹਿਣਾ ਸੀ ਪੰਜਾਬ ’ਚ ਪੰਜਾਬੀਆਂ ਨੂੰ ਹੀ ਨੌਕਰੀ ਮਿਲੇਗੀ ਅਤੇ ਇਕ ਹਫ਼ਤੇ ’ਚ ਨੌਕਰੀਆਂ ’ਚ ਰਾਖਵਾਂਕਰਨ ’ਤੇ ਕਾਨੂੰਨ ਆਵੇਗਾ | ਕਿਸਾਨਾਂ ਨਾਲ …

Read More »

ਮੇਰੇ ਗੁਨਾਹਾਂ ਦੀ ਸਜ਼ਾ SGPC ਤੇ ਸ਼੍ਰੋਮਣੀਅਕਾਲੀ ਦਲ ਨੂੰ ਨਾ ਦਿਓ ‘ ! – ਸੁਖਬੀਰ ਬਾਦਲ

ਬੇਅਦਬੀ ਮਾਮਲਿਆਂ ‘ਚ ਕਾਂਗਰਸ ਸਰਕਾਰ ਬਹੁਤ ਜਲਦ ਸੁਖਬੀਰ ਨੂੰ ਹੱਥ ਪਾ ਸਕਦੀ ਹੈ। ਇਸ ਸਬੰਧੀ ਅਕਾਲੀ ਆਗੂ ਵੀ ਤੌਖਲੇ ਪ੍ਰਗਟਾ ਚੁੱਕੇ ਹਨ। ਹੁਣ ਅਕਾਲੀ ਦਲ ਦੇ ਪ੍ਰਧਾਨ ਨੇ ਇਸ ਤਕਰੀਰ ਵਿੱਚ ਇਸ ਸਬੰਧੀ ਟਿੱਪਣੀ ਕਰਦਿਆਂ ਕਿਹਾ ਹੈ, ‘ਮੇਰੇ ਗੁਨਾਹਾਂ ਦੀ ਸਜ਼ਾ SGPC ਤੇ ਸ਼੍ਰੋਮਣੀ ਅਕਾਲੀ ਦਲ ਨੂੰ ਨਾ ਦਿਓ ‘। …

Read More »

ਰਾਜਾ ਵੜਿੰਗ ਨੇ ਬਾਦਲਾਂ ਦੇ ਖ਼ਾਸਮਖ਼ਾਸ ਡਿੰਪੀ ਦੀਆਂ ਬਸਾਂ ਦੇ ਸਾਰੇ 76 ਪਰਮਿਟ ਕੀਤੇ ਰੱਦ

ਚੰਨੀ ਸਰਕਾਰ ਵਿਚ ਟਰਾਂਸਪੋਰਟ ਮੰਤਰੀ ਬਣਨ ਤੋਂ ਬਾਅਦ ਰਾਜਾ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਟਰਾਂਸਪੋਰਟ ਮਾਫ਼ੀਏ ਵਿਰੁਧ ਵਿੱਢੀ ਮੁਹਿੰਮ ਤਹਿਤ ਹਰ ਦਿਨ ਛਾਪਾਮਾਰੀ ਕਰ ਕੇ ਨਿਯਮਾਂ ਦਾ ਉਲੰਘਣ ਕਰ ਕੇ ਚਲਾਈਆਂ ਜਾ ਰਹੀਆਂ ਨਿਜੀ ਬਸਾਂ ਲਗਾਤਾਰ ਫੜ ਕੇ ਜ਼ਬਤ ਕੀਤੀਆਂ ਜਾ ਰਹੀਆਂ ਹਨ ਪਰ ਇਸ ਮੁਹਿੰਮ ਦੌਰਾਨ ਸੱਭ ਤੋਂ ਵੱਡੀ …

Read More »

ਅਕਾਲੀ ਵਿਧਾਇਕ ਮਨਪ੍ਰੀਤ ਇਆਲੀ ਦੇ ਘਰ ਇਨਕਮ ਟੈਕਸ ਦਾ ਛਾਪਾ

ਮੁੱਲਾਂਪੁਰ ਦਾਖਾ: ਆਮਦਨ ਕਰ ਵਿਭਾਗ ਨੇ ਮੰਗਲਵਾਰ ਸਵੇਰੇ ਅਕਾਲੀ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਦੇ ਘਰ ਛਾਪਾ ਮਾਰਿਆ। ਆਮਦਨ ਕਰ ਵਿਭਾਗ ਦੀ ਟੀਮ ਸਵੇਰੇ 5 ਵਜੇ ਹੀ ਉਸ ਦੇ ਘਰ ਪਹੁੰਚੀ ਅਤੇ ਜਾਂਚ ਸ਼ੁਰੂ ਕਰਨੀ ਸ਼ੁਰੂ ਕਰ ਦਿੱਤੀ। ਛਾਪੇਮਾਰੀ ਅਜੇ ਜਾਰੀ ਹੈ। ਇਹ ਸਪੱਸ਼ਟ ਨਹੀਂ ਹੈ ਕਿ ਆਮਦਨ ਕਰ ਵਿਭਾਗ ਕੀ …

Read More »

ਆਸਟਰੇਲੀਆ ਵਿੱਚ ਮਹਾਤਮਾ ਗਾਂਧੀ ਦੇ ਬੁੱਤ ਦੀ ਭੰਨ-ਤੋੜ

ਮੈਲਬਰਨ, 15 ਨਵੰਬਰ – ਇਥੇ ਮਹਾਤਮਾ ਗਾਂਧੀ ਦੀ ਤਾਂਬੇ ਦੇ ਬੁੱਤ ਦੀ ਅੱਜ ਭੰਨ-ਤੋੜ ਕੀਤੀ ਗਈ ਹੈ। ਇਹ ਬੁੱਤ ਭਾਰਤ ਸਰਕਾਰ ਵੱਲੋਂ ਦੇਸ਼ ਦੇ 75ਵੇਂ ਆਜ਼ਾਦੀ ਦਿਵਸ ਮੌਕੇ ਆਸਟਰੇਲੀਆ ਨੂੰ ਤੋਹਫੇ ਵਜੋਂ ਦਿੱਤਾ ਗਿਆ ਸੀ। ਇਸੇ ਦੌਰਾਨ ਆਸਟਰੇਲੀਆ ਦੇ ਪ੍ਰਧਾਨ ਮੰਤਰੀ ਸਕੋਟ ਮੌਰੀਸਨ ਨੇ ਘਟਨਾ ’ਤੇ ਦੁੱਖ ਜਤਾਇਆ ਹੈ। ਰਾਸ਼ਟਰਪਿਤਾ …

Read More »

ਦੱਖਣੀ ਆਸਟ੍ਰੇਲੀਆ ਦੀ ਪਾਰਲੀਮੈਂਟ ਹਾਊਸ ‘ਚ ਪਹਿਲੀ ਵਾਰ ਹੋਵੇਗਾ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼

ਐਡੀਲੇਡ, 14 ਨਵੰਬਰ (ਗੁਰਮੀਤ ਸਿੰਘ ਵਾਲੀਆ)-ਦੱਖਣੀ ਆਸਟ੍ਰੇਲੀਆ ਦੀ ਪਾਰਲੀਮੈਂਟ ਹਾਊਸ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ਨੂੰ ਮਨਾਉਂਦਿਆਂ ਪਾਰਲੀਮੈਂਟ ਹਾਊਸ ਵਿਚ ਮੰਗਲਵਰ 16 ਨਵੰਬਰ ਸ਼ਾਮ ਪੰਜ ਵਜੇ ਪਹਿਲੀ ਵਾਰੀ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਕੀਤਾ ਜਾਵੇਗਾ | ਸਮਾਗਮ ਵਿਸ਼ੇਸ਼ ਤੌਰ ‘ਤੇ ਉੱਦਮ ਰਸਲ ਵਾਰਟਲੇ ਐੱਮ-ਐੱਲ-ਸੀ ਅਤੇ …

Read More »

ਵੀਡੀਉ- ਨੈਨੀਤਾਲ ਜ਼ਿਲ੍ਹੇ ’ਚ ਕਾਂਗਰਸ ਨੇਤਾ ਸਲਮਾਨ ਖੁਰਸ਼ੀਦ ਦੇ ਘਰ ਹਿੰਦੂਵਾਦੀ ਸੰਗਠਨਾਂ ਨੇ ਲਾਈ ਅੱਗ

ਕਾਂਗਰਸ ਨੇਤਾ ਸਲਮਾਨ ਖੁਰਸ਼ੀਦ ਦੀ ਕਿਤਾਬ ਦੇ ਵਿਵਾਦਿਤ ਅੰਸ਼ ਨੂੰ ਲੈ ਕੇ ਹਿੰਦੂਵਾਦੀ ਸੰਗਠਨਾਂ ’ਚ ਗੁੱਸਾ ਵਧਦਾ ਜਾ ਰਿਹਾ ਹੈ। ਸੋਮਵਾਰ ਨੂੰ ਨੈਨੀਤਾਲ ਜ਼ਿਲ੍ਹੇ ਦੇ ਭਵਾਲੀ-ਰਾਮਗੜ੍ਹ ਰੋਡ ’ਤੇ ਸਥਿਤ ਸ਼ੀਤਲਾ ’ਚ ਸਥਿਤ ਉਨ੍ਹਾਂ ਦੇ ਘਰ ਅੱਗੇ ਹਿੰਦੂਵਾਦੀ ਸੰਗਠਨਾਂ ਨੇ ਪ੍ਰਦਰਸ਼ਨ ਕਰਨ ਦੌਰਾਨ ਤੋੜ-ਭੰਨ ਵੀ ਕੀਤੀ। ਇਸ ਦੌਰਾਨ ਉਨ੍ਹਾਂ ਦੇ ਮਕਾਨ …

Read More »